ਈਰਾਨ ‘ਚ ਸ਼ਾਸਨ ਤਬਦੀਲੀ ਤੋਂ ਵਧੀਆ ਕੁਝ ਹੋ ਹੀ ਨਹੀਂ ਸਕਦਾ : ਟਰੰਪ
ਵਾਸ਼ਿੰਗਟਨ, 14 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਈਰਾਨ ਵਿੱਚ ਸ਼ਾਸਨ ਤਬਦੀਲੀ ਤੋਂ ਵਧੀਆ ਕੁਝ ਨਹੀਂ ਹੋ ਸਕਦਾ। ਟਰੰਪ ਦੀਆਂ ਟਿੱਪਣੀਆਂ ਅਜਿਹੇ ਸਮੇਂ ਆਈਆਂ ਹਨ, ਜਦੋਂ ਅਮਰੀਕਾ ਅਤੇ ਈਰਾਨ ਵਿਚਕਾਰ ਤਣਾਅ ਲਗਾਤਾਰ ਵਧ ਰਿਹਾ ਹੈ ਅਤੇ ਅਮਰੀਕੀ ਪ੍ਰਸ਼ਾਸਨ ਈਰਾਨ ਵਿਰੁੱਧ ਫੌਜੀ ਕਾਰਵਾਈ ਕਰਨ ਬਾਰੇ ਵਿਚਾਰ ਕਰ ਰਿਹਾ ਹੈ। ਟਰੰਪ ਨੇ […]