ਫਰਿਜ਼ਨੋ ਵਿਖੇ ਨੌਜਵਾਨ ਪੰਜਾਬੀ ਮਕੈਨਿਕ ਦੀ ਦਰਦਨਾਕ ਮੌਤ; ਭਾਈਚਾਰੇ ‘ਚ ਸੋਗ ਦੀ ਲਹਿਰ
ਫਰਿਜ਼ਨੋ, 4 ਮਈ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਫਰਿਜ਼ਨੋ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਪੰਜਾਬੀ ਮਕੈਨਿਕ ਦੀ ਟਰੱਕ-ਟ੍ਰੇਲਰ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ ਲਗਭਗ 20–21 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਪੰਜਾਬ ਦੇ ਪਟਿਆਲਾ ਇਲਾਕੇ ਨਾਲ ਸੰਬੰਧਤ ਸੀ। ਪ੍ਰਾਪਤ ਜਾਣਕਾਰੀ […]