ਹਰਜਿੰਦਰ ਸਿੰਘ ਧਾਮੀ ਵੱਲੋਂ ਐੱਸ.ਜੀ.ਪੀ.ਸੀ. ਮੈਂਬਰਾਂ ਨੂੰ ਖਰੀਦਣ ਦੀ ਕੋਸ਼ਿਸ਼ ਦਾ ਇਲਜ਼ਾਮ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਐੱਸ.ਜੀ.ਪੀ.ਸੀ. ਚੋਣਾਂ ਹਮੇਸ਼ਾ ਹੀ ਹੁੰਦੀਆਂ ਹਨ ਅਤੇ ਸਾਲ ਬਾਅਦ ਅਹੁਦੇਦਾਰ ਚੁਣੇ ਜਾਂਦੇ ਹਨ, ਪਰ ਲੜਾਈ ਅਕਾਲੀ ਨਾਲ ਅਕਾਲੀ ਦੀ ਰਹੀ ਹੈ। ਇਕ ਧੜਾ ਇਕ ਪਾਸੇ ਹੋ ਗਿਆ ਤੇ ਦੂਜਾ ਧੜਾ ਦੂਜੇ ਪਾਸੇ ਹੋ […]

ਨੇਪਾਲ ਦੇ ਮਸਤਾਂਗ ਜ਼ਿਲ੍ਹੇ ‘ਚ ਭਾਰਤੀ ਸ਼ਰਧਾਲੂ ਤੇ ਅਮਰੀਕੀ ਸੈਲਾਨੀ ਦੀ ਮੌਤ

ਕਾਠਮੰਡੂ, 25 ਅਕਤੂਬਰ (ਪੰਜਾਬ ਮੇਲ)- ਨੇਪਾਲ ਦੇ ਉੱਤਰੀ-ਪੱਛਮੀ ਮੁਸਤਾਂਗ ਜ਼ਿਲੇ ‘ਚ ਸ਼ੁੱਕਰਵਾਰ ਨੂੰ ਦੋ ਵੱਖ-ਵੱਖ ਘਟਨਾਵਾਂ ‘ਚ ਇਕ ਭਾਰਤੀ ਔਰਤ ਤੇ ਇਕ ਅਮਰੀਕੀ ਨਾਗਰਿਕ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਮੁੰਬਈ ਦੇ 69 ਸਾਲਾ ਸ਼ਾਰਦਾ ਮਹਾਦੇਵ ਲਗਾਡੇ ਦੀ ਪ੍ਰਸਿੱਧ ਹਿੰਦੂ-ਬੌਧੀ ਤੀਰਥ ਸਥਾਨ ਮੁਕਤੀਨਾਥ ਮੰਦਰ ਤੋਂ ਵਾਪਸ ਪਰਤਦੇ ਸਮੇਂ […]

ਸੁੱਚਾ ਸਿੰਘ ਲੰਗਾਹ ਵੱਲੋਂ ਅਕਾਲੀ ਵਰਕਰਾਂ ਨੂੰ ਨਵਾਂ ਫਰਮਾਨ ਜਾਰੀ

ਗੁਰਦਾਸਪੁਰ, 25 ਅਕਤੂਬਰ (ਪੰਜਾਬ ਮੇਲ)- ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਵਿਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਇਸ ਚੋਣ ਸਮੇਤ ਪੰਜਾਬ ਵਿਚ ਹੋਣ ਵਾਲੀਆਂ ਚਾਰ ਆਮ ਚੋਣਾਂ ਵਿਚ ਆਪਣੇ ਉਮੀਦਵਾਰ ਨਾ ਖੜ੍ਹੇ ਕਰਨ ਦਾ ਫੈਸਲਾ ਕੀਤਾ ਸੀ। ਇਸ ਸਬੰਧੀ ਹਲਕਾ ਡੇਰਾ ਬਾਬਾ ਨਾਨਕ ਦੇ ਅਕਾਲੀ ਆਗੂ ਅਤੇ ਸਾਬਕਾ ਮੰਤਰੀ […]

ਐੱਨ.ਆਈ.ਏ. ਵੱਲੋਂ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ‘ਤੇ 10 ਲੱਖ ਦੇ ਇਨਾਮ ਦਾ ਐਲਾਨ

ਨਵੀਂ ਦਿੱਲੀ, 25 ਅਕਤੂਬਰ (ਪੰਜਾਬ ਮੇਲ)- ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ‘ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਜਾਣਕਾਰੀ ਦਿੰਦਿਆਂ ਕਿਹਾ ਕਿ ਅਨਮੋਲ ਬਿਸ਼ਨੋਈ, ਜੋ ਅਪ੍ਰੈਲ ਵਿਚ ਅਦਾਕਾਰ ਸਲਮਾਨ ਖਾਨ ਦੇ ਮੁੰਬਈ ਨਿਵਾਸ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ […]

‘ਆਪ’ ਵੱਲੋਂ ਕੇਜਰੀਵਾਲ ਲਈ ਰਿਹਾਇਸ਼ ਦੀ ਮੰਗ ਸਬੰਧੀ ਹਾਈਕੋਰਟ ਵਿਚ ਪਟੀਸ਼ਨ ਦਾਇਰ

ਨਵੀਂ ਦਿੱਲੀ, 25 ਅਕਤੂਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ (‘ਆਪ’) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਈ ਰਾਜਧਾਨੀ ‘ਚ ਰਿਹਾਇਸ਼ ਮੁਹੱਈਆ ਕਰਵਾਉਣ ਸਬੰਧੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਦਿਆਂ ਕੇਂਦਰ ਨੂੰ ਹਦਾਇਤਾਂ ਦੇਣ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਵੱਲੋਂ ਅਦਾਲਤ ਵਿਚ ਪੇਸ਼ ਹੋਏ ਸੀਨੀਅਰ ਵਕੀਲ ਨੇ ਕਿਹਾ ਕਿ ਇੱਕ ਕੌਮੀ ਸਿਆਸੀ ਪਾਰਟੀ […]

ਮੇਰਾ ਦਿਮਾਗ਼ ਖਰਾਬ ਹੋ ਗਿਆ : ਕਪਿਲ ਸ਼ਰਮਾ

ਮੁੰਬਈ, 25 ਅਕਤੂਬਰ (ਪੰਜਾਬ ਮੇਲ)- ਅੱਜ ਲੋਕ ਕਾਮੇਡੀਅਨ ਕਪਿਲ ਸ਼ਰਮਾ ਨੂੰ ਉਨ੍ਹਾਂ ਦੇ ਸ਼ੋਅ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ਰਮਾ ਸ਼ੋਅ’ ਕਾਰਨ ਪਛਾਣਦੇ ਹਨ। ਇਹ ਟੀ.ਵੀ. ‘ਤੇ ਸਭ ਤੋਂ ਮਸ਼ਹੂਰ ਸ਼ੋਅਜ਼ ‘ਚੋਂ ਇੱਕ ਹੈ ਅਤੇ ਇਸ ਵੇਲੇ ਓ.ਟੀ.ਟੀ. ਪਲੇਟਫਾਰਮ ਨੈੱਟਫਲਿਕਸ ‘ਤੇ ਪ੍ਰਸਾਰਿਤ ਹੋ ਰਿਹਾ ਹੈ। ਹਾਲ ਹੀ ‘ਚ ਕਪਿਲ ਸ਼ਰਮਾ ਉਸ ਸਮੇਂ ਸੁਰਖੀਆਂ ‘ਚ ਰਹੇ ਸਨ, […]

ਭਰਤ ਇੰਦਰ ਚਹਿਲ ਖ਼ਿਲਾਫ਼ ਗ੍ਰਿਫ਼ਤਾਰੀ ਵਰੰਟ ਜਾਰੀ

ਪਟਿਆਲਾ, 25 ਅਕਤੂਬਰ (ਪੰਜਾਬ ਮੇਲ)-  ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ (Bharat Inder Singh Chahal) ਦੇ ਖ਼ਿਲਾਫ਼ ਪਟਿਆਲਾ ਦੀ ਇੱਕ ਅਦਾਲਤ ਨੇ ਗ੍ਰਿਫ਼ਤਾਰੀ ਵਰੰਟ ਜਾਰੀ ਕੀਤੇ ਹਨ। ਪਟਿਆਲਾ ਦੇ ਚੀਫ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵੱਲੋਂ ਜਾਰੀ ਵਰੰਟਾਂ ਵਿੱਚ ਚਹਿਲ ਨੂੰ 28 ਅਕਤੂਬਰ ਤੱਕ ਗ੍ਰਿਫਤਾਰ ਕਰ ਕੇ ਅਦਾਲਤ […]

ਗਿੱਦੜਬਾਹਾ: ਜਗਮੀਤ ਬਰਾੜ ਵੱਲੋਂ ਅਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖ਼ਲ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਪੰਜਾਬ ਮੇਲ)-  ਸਾਲ 1980 ਵਿਚ ਪ੍ਰਕਾਸ਼ ਸਿੰਘ ਬਾਦਲ ਦੇ ਖ਼ਿਲਾਫ਼ ਗਿਦੜਬਾਹਾ ਹਲਕੇ ਤੋਂ ਚੋਣ ਲੜਕੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਜਗਮੀਤ ਸਿੰਘ ਬਰਾੜ ਨੇ ਮੁੜ ਗਿਦੜਬਾਹਾ ਹਲਕੇ ਤੋਂ ਚੋਣ ਲੜਣ ਲਈ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਮੌਕੇ ਉਨ੍ਹਾਂ ਨਾਲ ਰਘਬੀਰ ਸਿੰਘ ਪ੍ਰਧਾਨ, ਸਾਬਕਾ ਵਿਧਾਇਕ ਰਿਪਜੀਤ […]

ਪੰਜਾਬ ਦੀ ਸਿਆਸਤ ‘ਚ ਮੁੜ ਸਰਗਰਮ ਹੋਏ ਕੈਪਟਨ ਅਮਰਿੰਦਰ ਸਿੰਘ

ਖੰਨਾ, 25 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਕਰੀਬਨ 3 ਸਾਲਾਂ ਬਾਅਦ ਸੂਬੇ ਦੀ ਸਿਆਸਤ ਵਿਚ ਮੁੜ ਸਰਗਰਮ ਹੋ ਗਏ ਹਨ। ਅੱਜ ਉਹ ਖੰਨਾ ਦੀ ਦਾਣਾ ਮੰਡੀ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿਚ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ। ਉਨ੍ਹਾਂ ਦੇ ਨਾਲ ਫ਼ਤਿਹਜੰਗ ਬਾਜਵਾ, ਜੈ ਇੰਦਰ ਕੌਰ […]

ਕੀ ਹੁਣ ਸੁਧਰਨਗੇ ਭਾਰਤ-ਪਾਕਿਸਤਾਨ ਸਬੰਧ? ਨਵਾਜ਼ ਸ਼ਰੀਫ਼ ਨੇ ਕਿਹਾ- ਅਤੀਤ ਨੂੰ ਦਫ਼ਨ ਕਰ ਦਿਓ

ਪਾਕਿਸਤਾਨ, 25 ਅਕਤੂਬਰ (ਪੰਜਾਬ ਮੇਲ)-  ਕੀ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤੇ ਸੁਧਰਨ ਜਾ ਰਹੇ ਹਨ? ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਬਿਆਨ ਤੋਂ ਬਾਅਦ ਇਹ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਦਰਅਸਲ, ਨਵਾਜ਼ ਸ਼ਰੀਫ਼ ਨੇ ਕਿਹਾ ਹੈ ਕਿ ਭਾਰਤ ਅਤੇ ਪਾਕਿਸਤਾਨ ਨੂੰ ਅਤੀਤ ਨੂੰ ਭੁੱਲਣਾ ਚਾਹੀਦਾ ਹੈ ਅਤੇ ਚੰਗੇ ਗੁਆਂਢੀਆਂ ਵਜੋਂ ਰਹਿਣਾ ਚਾਹੀਦਾ […]