ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਕਾਂਗਰਸ ਦੇ ਕਈ ਵੱਡੇ ਆਗੂ ‘ਆਪ’ ‘ਚ ਹੋਏ ਸ਼ਾਮਲ
ਲੁਧਿਆਣਾ, 9 ਜੂਨ (ਪੰਜਾਬ ਮੇਲ)- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ ਹੈ। ਐਤਵਾਰ ਨੂੰ ਸ਼ਹਿਰ ਦੇ ਸੈਂਕੜੇ ਕਾਂਗਰਸੀ ਆਗੂ ਆਪਣੇ ਸਮਰਥਕਾਂ ਸਮੇਤ ‘ਆਪ’ ਵਿਚ ਸ਼ਾਮਲ ਹੋਏ। ਲੁਧਿਆਣਾ ਵਾਰਡ ਨੰਬਰ-59 ਵਿਚੋਂ ਕਈ ਕਾਂਗਰਸੀ ਆਗੂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਹਨ। ਇਨ੍ਹਾਂ ਆਗੂ ਨੂੰ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ […]