ਚੋਣ ਕਮਿਸ਼ਨ ਵੱਲੋਂ ਚੋਣ ਅੰਕੜਿਆਂ ਨੂੰ ਇੱਕਠਾ ਕਰਨ ਦੀ ਨਵੀਂ ਪ੍ਰਣਾਲੀ ਵਿਕਸਿਤ
ਚੰਡੀਗੜ੍ਹ, 7 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਵਲੋਂ ਚੋਣਾਂ ਤੋਂ ਬਾਅਦ ਇੰਡੈਕਸ ਕਾਰਡ ਅਤੇ ਵੱਖ-ਵੱਖ ਅੰਕੜਾ ਰਿਪੋਰਟਾਂ ਤਿਆਰ ਕਰਨ ਲਈ ਇਕ ਸੁਚੱਜੀ ਤੇ ਤਕਨੀਕੀ ਆਧਾਰਿਤ ਪ੍ਰਣਾਲੀ […]