ਈ.ਡੀ. ਵੱਲੋਂ ਅਦਾਕਾਰ ਡੀਨੋ ਮੋਰੀਆ ਤੇ ਹੋਰਾਂ ਦੇ ਟਿਕਾਣਿਆਂ ‘ਤੇ ਛਾਪੇ
ਮੁੰਬਈ, 6 ਜੂਨ (ਪੰਜਾਬ ਮੇਲ)- ਸਰਕਾਰੀ ਸੂਤਰਾਂ ਨੇ ਦੱਸਿਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ੁੱਕਰਵਾਰ ਨੂੰ ਕੇਰਲ ਦੇ ਕੁਝ ਸਥਾਨਾਂ ਤੋਂ ਇਲਾਵਾ ਮਹਾਰਾਸ਼ਟਰ ਵਿਚ ਅਦਾਕਾਰ ਡੀਨੋ ਮੋਰੀਆ ਅਤੇ ਕੁਝ ਹੋਰਾਂ ਦੇ ਵੱਖ-ਵੱਖ ਟਿਕਾਣਿਆਂ ‘ਤੇ ਛਾਪੇ ਮਾਰ ਕੇ ਤਲਾਸ਼ੀ ਮੁਹਿੰਮ ਚਲਾਈ। ਇਸ ਧੋਖਾਧੜੀ ਕਾਰਨ ਬ੍ਰਿਹਨਮੁੰਬਈ ਨਗਰ ਨਿਗਮ (ਬੀ.ਐੱਮ.ਸੀ.) ਨੂੰ 65 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ […]