ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਗਿਆਨੀ ਰਘਬੀਰ ਸਿੰਘ ਨੂੰ ਕੀਤਾ ਸੇਵਾ ਮੁਕਤ
ਅੰਮ੍ਰਿਤਸਰ, 7 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਅੰਤ੍ਰਿੰਗ ਕਮੇਟੀ ਦੀ ਬੈਠਕ ਹੋਈ, ਜਿਸ ਦੌਰਾਨ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਸੇਵਾ ਮੁਕਤ ਕਰ ਦਿੱਤਾ ਹੈ। ਇਸ ਤੋਂ ਇਲਾਵਾ ਗਿਆਨੀ ਸੁਲਤਾਨ ਸਿੰਘ ਨੂੰ ਵੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸੇਵਾਵਾਂ ਤੋਂ ਹਟਾ ਦਿੱਤਾ ਗਿਆ ਹੈ। […]