ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਚੱਲ ਰਹੇ ਮੁਫ਼ਤ ਸਿਲਾਈ ਸਿਖਲਾਈ ਸੈਂਟਰ ਵੱਲੋਂ ‘ ਵਿਸ਼ਵ ਵਾਤਾਵਰਣ ਦਿਵਸ’ਤੇ ਬੈਗ ਸਿਲਾਈ ਦੀ ਕੀਤੀ ਮੁਫ਼ਤ ਸੇਵਾ
ਸ੍ਰੀ ਮੁਕਤਸਰ ਸਾਹਿਬ, 6 ਜੂਨ (ਪੰਜਾਬ ਮੇਲ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ ਐਸ ਪੀ ਸਿੰਘ ਓਬਰਾਏ ਦੀ ਯੋਗ ਅਗਵਾਈ ਹੇਠ ਮਨੁੱਖਤਾ ਦੇ ਭਲੇ ਲਈ ਸੈਂਕੜਿਆਂ ਦੀ ਗਿਣਤੀ ਕਾਰਜ ਜਾਰੀ ਹਨ। ਇਸ ਲੜੀ ਤਹਿਤ ਕੂਲ ਦਾ ਅਰਥ ਸਮਾਜ ਸੇਵੀ ਸੰਸਥਾ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਤੇ ਤੇ ਗੂਰੁ ਗੋਬਿੰਦ ਸਿੰਘ ਪਾਰਕ ਵਿੱਚ ਲੋਕਾਂ ਨੂੰ […]