ਓਰੇਗੋਨ ‘ਚ ਬੇਘਰਿਆਂ ਦੇ ਰੈਣ ਬਸੇਰੇ ‘ਤੇ ਹਮਲਾ; 11 ਲੋਕ ਜ਼ਖਮੀ
ਸੈਕਰਾਮੈਂਟੋ, 4 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਓਰੇਗੋਨ ਵਿਚ ਸਲੇਮ ਵਿਖੇ ਬੇਘਰਿਆਂ ਦੇ ਇਕ ਰੈਣ ਬਸੇਰੇ ਵਿਚ ਹੋਏ ਹਮਲੇ ਵਿਚ ਘੱਟੋ-ਘੱਟ 11 ਲੋਕਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਪੁਲਿਸ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਸ਼ੱਕੀ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ। ਸਲੇਮ ਪੁਲਿਸ ਵਿਭਾਗ ਨੇ ਜਾਰੀ ਇਕ ਬਿਆਨ ਵਿਚ ਕਿਹਾ […]