ਲਾਰੈਂਸ ਇੰਟਰਵਿਊ ਮਾਮਲਾ: ਬਰਖਾਸਤ ਡੀ.ਐੱਸ.ਪੀ. ਗੁਰਸ਼ੇਰ ਸੰਧੂ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ
ਚੰਡੀਗੜ੍ਹ, 3 ਜੂਨ (ਪੰਜਾਬ ਮੇਲ)- ਪੰਜਾਬ-ਹਰਿਆਣਾ ਹਾਈਕੋਰਟ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ ਬਰਖਾਸਤ ਡੀ.ਐੱਸ.ਪੀ. ਗੁਰਸ਼ੇਰ ਸੰਧੂ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ ਗੁਰਸ਼ੇਰ ਸਿੰਘ ਵੱਲੋਂ ਇੰਟਰਵਿਊ ਮਾਮਲੇ ਵਿਚ ਦਰਜ ਐੱਫ.ਆਈ.ਆਰ. ਦੀ ਜਾਂਚ ਲਈ ਭੇਜੇ ਗਏ ਦੋਵਾਂ ਨੋਟਿਸਾਂ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ। ਇਸ ਪਟੀਸ਼ਨ […]