ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ ਇੰਸਪੈਕਟਰ ਹਰਪ੍ਰੀਤ ਕੌਰ ਨੂੰ ਜੇਲ੍ਹ ਭੇਜਿਆ
ਜਲੰਧਰ, 2 ਜੂਨ (ਪੰਜਾਬ ਮੇਲ)- ਭ੍ਰਿਸ਼ਟਾਚਾਰ ਮਾਮਲੇ ਵਿਚ ਵਿਧਾਇਕ ਰਮਨ ਅਰੋੜਾ ਦੀ ਕੜੀ ਨਾਲ ਜੁੜੀ ਨਗਰ ਨਿਗਮ ਦੀ ਇੰਸਪੈਕਟਰ ਹਰਪ੍ਰੀਤ ਕੌਰ ਨੂੰ ਵੀ ਬੀਤੇ ਦਿਨੀਂ ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਰਿਮਾਂਡ ਖ਼ਤਮ ਹੋਣ ‘ਤੇ ਮਾਣਯੋਗ ਡਿਊਟੀ ਮੈਜਿਸਟ੍ਰੇਟ ਆਂਚਲ ਗੋਇਲ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਦੋਵਾਂ ਪੱਖਾਂ ਦੀ […]