ਪੰਜਾਬ ‘ਚ ਜ਼ਿਮਨੀ ਚੋਣਾਂ ਲਈ ‘ਆਪ’ ਵਲੋਂ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 21 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਮੁਤਾਬਕ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਦੋਂ ਕਿ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ […]

ਪੰਜਾਬ ‘ਚ ਟਲ ਸਕਦੀਆਂ ਨੇ ਜ਼ਿਮਨੀ ਚੋਣਾਂ!

-ਕਾਂਗਰਸ ਨੇ ਚੋਣਾਂ ਦੀ ਤਰੀਖ ਅੱਗੇ ਪਾਉਣ ਲਈ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਕੀਤੀ ਅਪੀਲ ਚੰਡੀਗੜ੍ਹ, 21 ਅਕਤੂਬਰ (ਪੰਜਾਬ ਮੇਲ)- ਕਾਂਗਰਸ ਵੱਲੋਂ ਪੰਜਾਬ ਵਿਚ 4 ਵਿਧਾਨ ਸਭਾ ਹਲਕਿਆਂ ‘ਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦੀ ਤਾਰੀਖ਼ ਅੱਗੇ ਪਾਉਣ ਦੀ ਅਪੀਲ ਕੀਤੀ ਗਈ ਹੈ। ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਇਸ ਬਾਬਤ ਭਾਰਤੀ […]

2000 ਕਰੋੜ ਟੈਂਡਰ ਘਪਲਾ ਮਾਮਲਾ: ਅਦਾਲਤ ਵੱਲੋਂ 29 ਮੁਲਜ਼ਮਾਂ ਨੂੰ ਸੰਮਨ ਜਾਰੀ

-ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ‘ਚ ਹੋਇਆ ਵਾਧਾ ਲੁਧਿਆਣਾ, 21 ਅਕਤੂਬਰ (ਪੰਜਾਬ ਮੇਲ)- ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸਬੀਤਾਂ ਵੱਧ ਗਈਆਂ ਹਨ। ਅਦਾਲਤ ਨੇ 2000 ਕਰੋੜ ਟੈਂਡਰ ਘਪਲੇ ਮਾਮਲੇ ਵਿਚ 29 ਮੁਲਜ਼ਮਾਂ ਨੂੰ ਸੰਮਨ ਭੇਜੇ ਹਨ। ਈ.ਡੀ. ਵੱਲੋਂ 19 ਤਾਰੀਖ਼ ਨੂੰ ਮੁਲਜ਼ਮਾਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰਨ ‘ਤੇ ਕੋਰਟ ਨੇ ਸੰਮਨ […]

ਐੱਚ.ਐੱਸ.ਜੀ.ਪੀ.ਸੀ. ਦੇ ਸਾਬਕਾ ਪ੍ਰਧਾਨ ਝੀਂਡਾ ਵੱਲੋਂ ਜਥੇ. ਗਿਆਨੀ ਹਰਪ੍ਰੀਤ ਸਿੰਘ ‘ਤੇ ਗੰਭੀਰ ਇਲਜ਼ਾਮ

ਅੰਮ੍ਰਿਤਸਰ/ਬਠਿੰਡਾ, 21 ਅਕਤੂਬਰ (ਪੰਜਾਬ ਮੇਲ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਭਾਜਪਾ ਦਾ ਏਜੰਟ ਹਨ ਅਤੇ ਆਪਣੀ ਬਿਆਨਬਾਜ਼ੀ ਤੋਂ ਹੀ ਡਰ ਕੇ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਜੇਕਰ ਉਹ ਭਾਜਪਾ […]

ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨੇ

ਚੰਡੀਗੜ੍ਹ,  20 ਅਕਤੂਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਚਾਰ ਅਸੈਂਬਲੀ ਸੀਟਾਂ ਦੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ.ਸੰਦੀਪ ਪਾਠਕ ਦੇ ਦਸਤਖ਼ਤਾਂ ਹੇਠ ਜਾਰੀ ਬਿਆਨ ਮੁਤਾਬਕ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ (ਐੱਸਸੀ) ਤੋਂ ਇਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ […]

ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸੂਬਾਈ ਚੋਣਾਂ ਪੰਜਾਬੀ ਮੂਲ ਦੇ ਦਸ ਉਮੀਦਵਾਰ ਜੇਤੂ

ਬਠਿੰਡਾ, 20 ਅਕਤੂਬਰ (ਪੰਜਾਬ ਮੇਲ)- ਬ੍ਰਿਟਿਸ਼ ਕੋਲੰਬੀਆ (ਬੀਸੀ) ਦੀਆਂ ਸੂਬਾਈ ਚੋਣਾਂ ਵਿਚ ਪੰਜਾਬੀ ਮੂਲ ਦੇ ਦਸ ਉਮੀਦਵਾਰ ਜੇਤੂ ਰਹੇ ਹਨ ਜਦੋਂਕਿ ਇਕ ਉਮੀਦਵਾਰ ਵੋਟਾਂ ਦੀ ਗਿਣਤੀ ਦੌਰਾਨ ਅੱਗੇ ਚੱਲ ਰਿਹਾ ਹੈ। ਉਂਝ ਇਨ੍ਹਾਂ ਚੋਣਾਂ ਵਿਚ ਨਿਊ ਡੈਮੋਕਰੈਟਿਕ ਪਾਰਟੀ ਤੇ ਕੰਜ਼ਰਵੇਟਿਵ ਵਿਚਾਲੇ ਫ਼ਸਵਾਂ ਮੁਕਾਬਲਾ ਹੈ। ਡੈਵਿਡ ਐਬੀ ਦੀ ਅਗਵਾਈ ਵਾਲੀ ਐੱਨਡੀਪੀ ਨੇ 46 ਤੇ ਜੌਹਨ ਰਸਟਡ […]

ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਜਾਰੀ

ਮੁੰਬਈ/ਨਵੀਂ ਦਿੱਲੀ, 20 ਅਕਤੂਬਰ (ਪੰਜਾਬ ਮੇਲ)- ਪਿਛਲੇ ਕੁਝ ਦਿਨਾਂ ਤੋਂ ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਅੱਜ ਐਤਵਾਰ ਨੂੰ ਵੀ ਜਾਰੀ ਰਿਹਾ। ਸੂਤਰਾਂ ਮੁਤਾਬਕ ਅੱਜ ਕੁਲ ਮਿਲਾ ਕੇ ਭਾਰਤੀ ਏਅਰਲਾਈਨਾਂ ਦੀਆਂ 24 ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸੂਤਰਾਂ ਨੇ ਕਿਹਾ ਕਿ ਜਿਨ੍ਹਾਂ ਏਅਰਲਾਈਨਾਂ ਨੂੰ ਧਮਕੀਆਂ ਮਿਲੀਆਂ […]

ਕਮਲਾ ਹੈਰਿਸ ਨੇ ਬਾਈਡਨ ਪ੍ਰਸ਼ਾਸਨ ਦੀ ਗੈਰ ਕਾਨੂੰਨੀ ਪ੍ਰਵਾਸੀਆਂ ਪ੍ਰਤੀ ਪਹੁੰਚ ਦੀ ਕੀਤੀ ਜੋਰਦਾਰ ਵਕਾਲਤ

* ਕਿਹਾ ਰਿਪਬਲੀਕਨ ਸਰਹੱਦ ਸੁਰੱਖਿਆ ਬਿੱਲ ਪਾਸ ਕਰਨ ਵਿੱਚ ਹੋਏ ਨਾਕਾਮ ਸੈਕਰਾਮੈਂਟੋ, 19 ਅਕਤੂਬਰ  (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਡੈਮੋਕਰੈਟਿਕ ਪਾਰਟੀ ਦੇ ਰਾਸ਼ਟਰਪਤੀ ਅਹੁੱਦੇ ਲਈ ਉਮੀਦਵਾਰ ਕਮਲਾ ਹੈਰਿਸ ਨੇ ਇਕ ਮੁਲਾਕਾਤ/ਬਹਿਸ ਦੌਰਾਨ ਬਾਈਡਨ ਪ੍ਰਸ਼ਾਸਨ ਵੱਲੋਂ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਨਜਿੱਠਣ ਦੇ ਮਾਮਲੇ ਵਿਚ ਅਪਣਾਈ ਪਹੁੰਚ ਦੀ ਜੋਰਦਾਰ ਵਕਾਲਤ ਕੀਤੀ ਹੈ ਤੇ ਰਿਪਬਲੀਕਨਾਂ ਉਪਰ ਦੋਸ਼ ਲਾਇਆ ਹੈ […]

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਮੇਲ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ […]

ਬੇਅਦਬੀ ਮਾਮਲੇ ‘ਚ ਸੁਪੀਰਮ ਕੋਰਟ ‘ਚ ਆਪਣਾ ਪੱਖ ਰਖੇਗਾ ਡੇਰਾ ਮੁਖੀ ਰਾਮ ਰਹੀਮ

ਹਰਿਆਣਾ, 19 ਅਕਤੂਬਰ (ਪੰਜਾਬ ਮੇਲ)- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਪੰਜਾਬ ‘ਚ ਧਾਰਮਿਕ ਬੇਅਦਬੀ ਦੇ ਮਾਮਲੇ ‘ਚ ਸੁਪਰੀਮ ਕੋਰਟ ‘ਚ ਆਪਣਾ ਪੱਖ ਰੱਖੇਗਾ। ਇਹ ਜਾਣਕਾਰੀ ਸ਼ਨੀਵਾਰ ਨੂੰ ਸਿਰਸਾ ਸਥਿਤ ਡੇਰਾ ਦੇ ਬੁਲਾਰੇ ਅਤੇ ਵਕੀਲ ਜਿਤੇਂਦਰ ਖੁਰਾਨਾ ਨੇ ਇਕ ਬਿਆਨ ‘ਚ ਦਿੱਤੀ। ਬਿਆਨ ‘ਚ ਖੁਰਾਨਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਅਦਾਲਤ […]