IPL 2026: ਗੁਜਰਾਤ ਨੇ ਪੰਜਾਬ ਕਿੰਗਜ਼ ਨੂੰ 4 ਵਿਕਟਾਂ ਨਾਲ ਹਰਾਇਆ
ਅਹਿਮਦਾਬਾਦ, 4 ਮਈ (ਪੰਜਾਬ ਮੇਲ)- ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ 46ਵੇਂ ਮੁਕਾਬਲੇ ਵਿੱਚ ਗੁਜਰਾਤ ਟਾਈਟਨਸ (GT) ਨੇ ਪੰਜਾਬ ਕਿੰਗਜ਼ (PBKS) ਨੂੰ 4 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਇਸ ਮੈਚ ਵਿੱਚ ਗੁਜਰਾਤ ਨੇ ਆਖਰੀ ਓਵਰਾਂ ਵਿੱਚ ਰੋਮਾਂਚਕ ਜਿੱਤ ਹਾਸਲ ਕੀਤੀ। ਟਾਸ ਹਾਰ ਕੇ ਪਹਿਲਾਂ […]