ਜੰਮੂ ਕਸ਼ਮੀਰ ‘ਚ ਸੂਬੇ ਦਾ ਦਰਜਾ ਬਹਾਲ ਕਰਨ ਸਬੰਧੀ ਮੰਤਰੀ ਮੰਡਲ ਦੇ ਪ੍ਰਸਤਾਵ ਨੂੰ ਉਪ ਰਾਜਪਾਲ ਵੱਲੋਂ ਪ੍ਰਵਾਨਗੀ

ਸ੍ਰੀਨਗਰ, 19 ਅਕਤੂਬਰ (ਪੰਜਾਬ ਮੇਲ)- ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਮੰਤਰੀ ਮੰਡਲ ਦੇ ਉਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿਚ ਕੇਂਦਰ ਸਰਕਾਰ ਨੂੰ ਜੰਮੂ ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕਰਨ ਦੀ ਅਪੀਲ ਕੀਤੀ ਗਈ ਹੈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰਤ ਤਰਜਮਾਨ […]

ਬੰਬ ਨਾਲ ਉਡਾਉਣ ਦੀ ਧਮਕੀ; ਮੁਹਾਲੀ ਹਵਾਈ ਅੱਡੇ ‘ਤੇ ਸੁਰੱਖਿਆ ਵਧਾਈ

– ਕੋਈ ਸ਼ੱਕੀ ਵਸਤੂ ਨਾ ਮਿਲੀ: ਸੀ.ਆਈ.ਐੱਸ.ਐੱਫ. – ਹੈਦਰਾਬਾਦ ਤੋਂ ਚੰਡੀਗੜ੍ਹ ਹਵਾਈ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 19 ਅਕਤੂਬਰ (ਪੰਜਾਬ ਮੇਲ)- ਦੇਸ਼ ਭਰ ਦੇ ਹਵਾਈ ਅੱਡਿਆਂ ਤੇ ਹਵਾਈ ਉਡਾਣਾਂ ਸਬੰਧੀ ਬੰਬ ਨਾਲ ਉਡਾਉਣ ਦੀਆਂ ਰੋਜ਼ਾਨਾ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਹੈਦਰਾਬਾਦ ਤੋਂ ਚੰਡੀਗੜ੍ਹ ਜਾ ਰਹੀ ਉਡਾਣ 6-ਈ 108 ਨੂੰ ਬੰਬ ਨਾਲ ਉਡਾਉਣ […]

ਹਵਾਈ ਜਹਾਜ਼ ‘ਚ ਬੰਬ ਦੀ ਧਮਕੀ ਕਾਰਨ ਏਅਰ ਇੰਡੀਆ ਨੂੰ 3 ਕਰੋੜ ਰੁਪਏ ਦਾ ਨੁਕਸਾਨ

ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਮੇਲ)- ਇਸ ਹਫਤੇ ਦੇ ਸ਼ੁਰੂ ਵਿਚ ਟਾਟਾ ਸਮੂਹ ਦੀ ਏਅਰਲਾਈਨ ਏਅਰ ਇੰਡੀਆ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਕਾਰਨ ਐਮਰਜੈਂਸੀ ਲੈਂਡਿੰਗ ਦਾ ਸਾਹਮਣਾ ਕਰਨਾ ਪਿਆ ਸੀ। ਮੁੰਬਈ ਤੋਂ ਨਿਊਯਾਰਕ ਲਈ 16 ਘੰਟੇ ਦੀ ਨਾਨ-ਸਟਾਪ ਵਾਲੀ ਇਸ ਫਲਾਈਟ ਨੂੰ ਟੇਕਆਫ ਦੇ 2 ਘੰਟੇ ਬਾਅਦ ਹੀ ਦਿੱਲੀ ‘ਚ ਐਮਰਜੈਂਸੀ ਲੈਂਡਿੰਗ ਕਰਨੀ […]

ਦਿੱਲੀ ਤੋਂ ਲੰਡਨ ਜਾ ਰਹੀ ਫ਼ਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ!

-ਫਲਾਈਟ ਕੀਤੀ ਗਈ ਡਾਈਵਰਟ ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਮੇਲ)- ਪਿਛਲੇ ਕੁਝ ਦਿਨਾਂ ਤੋਂ ਫ਼ਲਾਈਟਸ ਨੂੰ ਬੰਬ ਨਾਲ ਉਡਾਣ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸ ਨਾਲ ਯਾਤਰੀਆਂ ਵਿਚ ਵੀ ਡਰ ਦਾ ਮਾਹੌਲ ਹੈ। ਹੁਣ ਦਿੱਲੀ ਤੋਂ ਲੰਡਨ ਜਾ ਰਹੀ ਇਕ ਵਿਸਤਾਰਾ ਫ਼ਲਾਈਟ ਨੂੰ ਸ਼ਨੀਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਕਾਰਨ ਇਸ ਫ਼ਲਾਈਟ […]

ਪੰਜਾਬ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਨਿਰਮਲ ਸਿੰਘ ਭੋਰ ਦਾ ਅਮਰੀਕਾ ‘ਚ ਦਿਹਾਂਤ

ਕਪੂਰਥਲਾ, 19 ਅਕਤੂਬਰ (ਪੰਜਾਬ ਮੇਲ)- ਲੋਕ ਪ੍ਰਸਿੱਧ ਕਥਾਵਾਚਕ ਗਿਆਨੀ ਨਿਰਮਲ ਸਿੰਘ ਭੋਰ ਦੀ ਅਮਰੀਕਾ ਵਿਚ ਸਿਹਤ ਵਿਗੜਨ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ। ਨਿਰਮਲ ਸਿੰਘ ਭੋਰ ਨੇ ਕੈਲੀਫੋਰਨੀਆ ਦੇ ਯੂਬਾ ਸਿਟੀ ‘ਚ ਆਖ਼ਰੀ ਸਾਹ ਲਿਆ। ਉਨ੍ਹਾਂ ਦੀ ਯਾਦ ਵਿਚ 20 ਤੋਂ 26 ਅਕਤੂਬਰ ਨੂੰ ਪਿੰਡ ਭੋਰ, ਕਪੂਰਥਲਾ ਵਿਚ ਸਹਿਜ ਪਾਠ ਰੱਖਿਆ ਜਾਵੇਗਾ। ਨਿਰਮਲ ਸਿੰਘ […]

ਝਾਰਖੰਡ ਵਿਧਾਨ ਚੋਣਾਂ: 70 ਸੀਟਾਂ ‘ਤੇ ਰਲ ਕੇ ਲੜਨਗੇ ਕਾਂਗਰਸ ਤੇ ਜੇ.ਐੱਮ.ਐੱਮ.

ਰਹਿੰਦੀਆਂ 11 ਸੀਟਾਂ ਲਈ ਰਾਸ਼ਟਰੀ ਜਨਤਾ ਦਲ ਅਤੇ ਖੱਬੀਆਂ ਪਾਰਟੀਆਂ ਨਾਲ ਗੱਲਬਾਤ ਜਾਰੀ: ਹੇਮੰਤ ਸੋਰੇਨ ਰਾਂਚੀ, 19 ਅਕਤੂਬਰ (ਪੰਜਾਬ ਮੇਲ)- ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਕਿਹਾ ਕਿ ਇੰਡੀਆ ਗਠਜੋੜ ਦੇ ਭਾਈਵਾਲ ਮਿਲ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨਗੇ ਅਤੇ ਕਾਂਗਰਸ ਅਤੇ ਜੇ.ਐੱਮ.ਐੱਮ. ਮਿਲ ਕੇ 81 ਵਿੱਚੋਂ 70 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕਰਨਗੇ। […]

ਝਾਰਖੰਡ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਝਾਰਖੰਡ ਡੀ.ਜੀ.ਪੀ. ਨੂੰ ਹਟਾਉਣ ਦਾ ਆਦੇਸ਼

ਰਾਂਚੀ, 19 ਅਕਤੂਬਰ (ਪੰਜਾਬ ਮੇਲ)- ਝਾਰਖੰਡ ‘ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਸੂਬਾ ਸਰਾਕਰ ਨੂੰ ਕਾਰਜਵਾਹਕ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਅਨੁਰਾਗ ਗੁਪਤਾ ਖ਼ਿਲਾਫ਼ ਚੋਣਾਂ ‘ਚ ਸ਼ਿਕਾਇਤਾਂ ਦੇ ‘ਇਤਿਹਾਸ’ ਕਾਰਨ ਉਨ੍ਹਾਂ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਦਾ ਸ਼ਨੀਵਾਰ ਨੂੰ ਨਿਰਦੇਸ਼ ਦਿੱਤਾ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਝਾਰਖੰਡ ਵਿਧਾਨ ਸਭਾ ਚੋਣਾਂ 13 ਨਵੰਬਰ ਅਤੇ […]

ਪੰਜਾਬ ਪੁਲਿਸ ਵੱਲੋਂ ਦੀਪ ਸਿੱਧੂ ਦੇ ਕਰੀਬੀ ਗੁਰਪ੍ਰੀਤ ਸਿੰਘ ਦੇ ਕਤਲ ਕਾਂਡ ‘ਚ ਅੰਮ੍ਰਿਤਪਾਲ ਸਿੰਘ ਤੇ ਅਰਸ਼ ਡੱਲਾ ਦਾ ਨਾਂ ਦਰਜ

ਚੰਡੀਗੜ੍ਹ, 19 ਅਕਤੂਬਰ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਦੀਪ ਸਿੱਧੂ ਦੇ ਕਰੀਬੀ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਦੌਰਾਨ ਅਜਿਹੇ ਸਬੂਤ ਮਿਲੇ ਹਨ, ਜੋ ਕਤਲ ਦੀ ਸਾਜ਼ਿਸ਼ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ […]

ਭਾਰਤ ਵੱਲੋਂ ਦੋਪਹੀਆ ਵਾਹਨਾਂ ਦੀ ਵਿਕਰੀ ਦੇ ਮਾਮਲੇ ‘ਚ ਨਵਾਂ ਰਿਕਾਰਡ; ਚੀਨ ਨੂੰ ਦਿੱਤੀ ਮਾਤ

ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਮੇਲ)- ਭਾਰਤੀ ਬਾਜ਼ਾਰ ਨੇ ਦੋਪਹੀਆ ਵਾਹਨਾਂ ਦੀ ਵਿਕਰੀ ਦੇ ਮਾਮਲੇ ‘ਚ ਨਵਾਂ ਰਿਕਾਰਡ ਕਾਇਮ ਕੀਤਾ ਹੈ। ਦਰਅਸਲ, ਭਾਰਤ ਚੀਨ ਨੂੰ ਪਛਾੜ ਕੇ ਦੁਨੀਆਂ ਦਾ ਸਭ ਤੋਂ ਵੱਡਾ ਦੋਪਹੀਆ ਵਾਹਨ ਬਾਜ਼ਾਰ ਬਣ ਗਿਆ ਹੈ। ਸ਼ੁੱਕਰਵਾਰ ਨੂੰ ਜਾਰੀ ਇਕ ਰਿਪੋਰਟ ‘ਚ ਇਹ ਜਾਣਕਾਰੀ ਦਿੱਤੀ ਗਈ ਹੈ। ਪੇਂਡੂ ਖੇਤਰਾਂ ਵਿਚ ਵਧਦੀ ਮੰਗ, ਮਾਨਸੂਨ […]

ਸੰਯੁਕਤ ਰਾਸ਼ਟਰ ਵੱਲੋਂ ਹੈਤੀ ‘ਚ ਹਰ ਕਿਸਮ ਦੇ ਹਥਿਆਰਾਂ ਅਤੇ ਗੋਲਾ ਬਾਰੂਦ ‘ਤੇ ਪਾਬੰਦੀ

ਸੰਯੁਕਤ ਰਾਸ਼ਟਰ, 19 ਅਕਤੂਬਰ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਕੈਰੇਬੀਅਨ ਦੇਸ਼ ਹੈਤੀ ਵਿਚ ਹਰ ਤਰ੍ਹਾਂ ਦੇ ਹਥਿਆਰਾਂ ਅਤੇ ਗੋਲਾ-ਬਾਰੂਦ ‘ਤੇ ਪਾਬੰਦੀ ਲਗਾਉਣ ਲਈ ਸ਼ੁੱਕਰਵਾਰ ਨੂੰ ਸਰਬਸੰਮਤੀ ਨਾਲ ਇਕ ਪ੍ਰਸਤਾਵ ‘ਤੇ ਵੋਟਿੰਗ ਕੀਤੀ। ਸੰਯੁਕਤ ਰਾਸ਼ਟਰ ਨੇ ਇਸ ਗਰੀਬ ਕੈਰੇਬੀਅਨ ਦੇਸ਼ ਵਿਚ ਵਧਦੀ ਗੈਂਗ ਹਿੰਸਾ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਵੀ ਚਿੰਤਾ ਪ੍ਰਗਟਾਈ ਹੈ। ਸੰਯੁਕਤ ਰਾਸ਼ਟਰ […]