ਡਬਲਯੂ.ਐੱਚ.ਓ. ਵੱਲੋਂ ਪਹਿਲੀ ਵਾਰ ‘ਮਹਾਮਾਰੀ ਸਮਝੌਤਾ’ ਕੀਤਾ ਪਾਸ
ਜੈਨੇਵਾ, 22 ਮਈ (ਪੰਜਾਬ ਮੇਲ)- ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ-ਜਨਰਲ ਟੇਡਰੋਸ ਅਡਾਨੋਮ ਘੇਬਰੇਅਸਸ ਨੇ ਮਹਾਮਾਰੀ ਨਾਲ ਲੜਨ ਲਈ ਵਿਸ਼ਵਵਿਆਪੀ ਸਮਝੌਤੇ ਦਾ ਸਮਰਥਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਨੇ ਵਿਸ਼ਵ ਸਿਹਤ ਅਸੈਂਬਲੀ ਦੇ ਇਤਿਹਾਸਕ 78ਵੇਂ ਸੈਸ਼ਨ ਵਿਚ ਡਿਜੀਟਲ ਰੂਪ ‘ਚ ਸ਼ਾਮਲ ਹੋਣ ਲਈ ਮੋਦੀ ਦਾ ਧੰਨਵਾਦ ਕੀਤਾ। ਇਸ ਸਾਲ ਜੈਨੇਵਾ […]