ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਨੂੰ ਰੋਜ਼ਗਾਰ ਚਲਾਉਣ ਲਈ ਦਿੱਤੀ ਮੁਫ਼ਤ ਸਿਲਾਈ ਮਸ਼ੀਨ
ਸ੍ਰੀ ਮੁਕਤਸਰ ਸਾਹਿਬ, 29 ਮਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਲੋੜਵੰਦ ਨੂੰ ਅਪਣਾ ਰੋਜ਼ਗਾਰ ਚਲਾਉਣ ਲਈ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ […]