ਅੰਮ੍ਰਿਤਪਾਲ ਸਿੰਘ ‘ਤੇ ਤੀਜੀ ਵਾਰ ਐੱਨ.ਐੱਸ.ਏ. ਲਗਾਉਣ ਦੇ ਵਿਰੋਧ ‘ਚ ਮੁਜ਼ਾਹਰਾ
-ਡਿਪਟੀ ਕਮਿਸ਼ਨਰ ਰਾਹੀਂ ਰਾਜਪਾਲ ਨੂੰ ਮੰਗ ਪੱਤਰ ਭੇਜਿਆ ਗੁਰਦਾਸਪੁਰ, 28 ਮਈ (ਪੰਜਾਬ ਮੇਲ)- ਅਕਾਲੀ ਦਲ ਵਾਰਿਸ ਪੰਜਾਬ ਦੇ ਨੇਤਾ ਅਤੇ ਸੰਸਦੀ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਉੱਪਰ ਤੀਸਰੀ ਵਾਰ ਲਗਾਏ ਗਏ ਐੱਨ.ਐੱਸ.ਏ ਨੂੰ ਤੁਰੰਤ ਰੱਦ ਕਰਨ ਅਤੇ ਹਿਰਾਸਤ ਵਿਚ ਲਏ ਗਏ ਸਾਰੇ ਸਿੱਖ ਨੌਜਵਾਨਾਂ ਅਤੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ […]