ਲਾਰੇਂਸ ਗੈਂਗ ਦੀ ਸਲਮਾਨ ਖ਼ਾਨ ਨੂੰ ਧਮਕੀ

ਮੁੰਬਈ, 18 ਅਕਤੂਬਰ (ਪੰਜਾਬ ਮੇਲ) – ਮੁੰਬਈ ਟ੍ਰੈਫਿਕ ਪੁਲਸ ਨੂੰ ਸਲਮਾਨ ਖਾਨ ਖਿਲਾਫ ਲਾਰੇਂਸ ਬਿਸ਼ਨੋਈ ਗੈਂਗ ਤੋਂ ਧਮਕੀ ਮਿਲੀ ਹੈ। ਲਾਰੈਂਸ ਬਿਸ਼ਨੋਈ ਗੈਂਗ ਨੇ ਮੁੰਬਈ ਟ੍ਰੈਫਿਕ ਪੁਲਸ ਦੇ ਵਟਸਐਪ ਨੰਬਰ ‘ਤੇ ਸੰਦੇਸ਼ ਭੇਜਿਆ ਹੈ। ਇਸ ‘ਚ ਸਲਮਾਨ ਖਾਨ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਸੰਦੇਸ਼ ਭੇਜਣ ਵਾਲੇ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ […]

ਭਾਰਤ ਨੇ ਹੱਤਿਆ ਦੀ ਸਾਜ਼ਿਸ਼ ਦੇ ਮਾਮਲੇ ‘ਚ ਕਥਿਤ ਏਜੰਟ ਨੂੰ ਹਟਾ ਦਿੱਤਾ

ਨਿਊਯਾਰਕ, 18 ਅਕਤੂਬਰ (ਪੰਜਾਬ ਮੇਲ) – ਅਮਰੀਕਾ ਨੇ ਕਿਹਾ ਕਿ ਭਾਰਤ ਵੱਲੋਂ ਉਸ ਨੂੰ ਸੂਚਿਤ ਕੀਤਾ ਗਿਆ ਹੈ ਕਿ ਅਮਰੀਕੀ ਧਰਤੀ ‘ਤੇ ਹੱਤਿਆ ਦੀ ਸਾਜ਼ਿਸ਼ ਰਚਣ ਦਾ ਦੋਸ਼ੀ ਖੁਫੀਆ ਅਧਿਕਾਰੀ ਹੁਣ ਸਰਕਾਰੀ ਨੌਕਰੀ ‘ਤੇ ਨਹੀਂ ਹੈ। ਨਵੀਂ ਦਿੱਲੀ ਦੀ ਕਾਰਵਾਈ ਇਸੇ ਤਰ੍ਹਾਂ ਦੇ ਦੋਸ਼ਾਂ ਪ੍ਰਤੀ ਕੈਨੇਡਾ ਦੇ ਨਰਮ ਰਵੱਈਏ ਦੇ ਬਿਲਕੁਲ ਉਲਟ ਹੈ ਜਿਸ ਵਿਚ […]

ਐਡਵੋਕੇਟ ਧਾਮੀ ਨੇ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ’ਚ ਵਧੀ ਦੂਰੀ ’ਤੇ ਪ੍ਰਗਟਾਈ ਚਿੰਤਾ

ਚੰਡੀਗੜ੍ਹ, 18 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਅਤੇ ਕੈਨੇਡਾ ਦੇ ਆਪਸੀ ਰਿਸ਼ਤਿਆਂ ਵਿਚ ਵੱਧ ਰਹੀਆਂ ਦੂਰੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਦੋਹਾਂ ਦੇਸ਼ਾਂ ਨੂੰ ਇਕ ਸੁਹਿਰਦ ਪਹੁੰਚ ਅਪਣਾ ਕੇ ਮਾਮਲੇ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਅੰਦਰ ਵੱਡੀ ਗਿਣਤੀ ਵਿਚ […]

ਹੈਰਿਸ ਨੇ ਇਮੀਗ੍ਰੇਸ਼ਨ ਸਮੱਸਿਆ ਲਈ ਟਰੰਪ ‘ਤੇ ਲਗਾਇਆ ਦੋਸ਼

ਨਿਊਯਾਰਕ, 18 ਅਕਤੂਬਰ (ਪੰਜਾਬ ਮੇਲ) – ਯੂ ਐਸ ਡੈਮੋਕਰੇਟਿਕ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ ਨੇ ਇੱਕ ਟੀਵੀ ਇੰਟਰਵਿਊ ਵਿੱਚ ਬਿਡੇਨ ਪ੍ਰਸ਼ਾਸਨ ਦੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨਾਲ ਨਜਿੱਠਣ ਦਾ ਬਚਾਅ ਕੀਤਾ ਅਤੇ ਰਿਪਬਲਿਕਨ ਨੇਤਾ ਡੋਨਾਲਡ ਟਰੰਪ ਨੂੰ ਸਰਹੱਦ ਸੁਰੱਖਿਆ ਬਿੱਲ ਨੂੰ ਪਾਸ ਕਰਨ ਵਿੱਚ ਅਸਫਲ ਰਹਿਣ ਲਈ ਜ਼ਿੰਮੇਵਾਰ ਠਹਿਰਾਇਆ। ਹੈਰਿਸ ਨੂੰ ਫੌਕਸ ਨਿਊਜ਼ ‘ਤੇ ਬ੍ਰੈਟ ਬੇਅਰ […]

ਉੱਘੇ ਬਿਜਨਸਮੈਨ ਮੁਨੀਸ਼ ਕਟਿਆਲ ਨੂੰ ਸਦਮਾ-ਮਾਤਾ ਸੰਤੋਸ਼ ਕਟਿਆਲ ਦਾ ਸਦੀਵੀ ਵਿਛੋੜਾ

ਸਰੀ, 18 ਅਕਤੂਬਰ (ਹਰਦਮ ਮਾਨ/ਪੰਜਾਬ ਮੇਲ)– ਵੀਕਲੀ ਅਖ਼ਬਾਰ ‘ਲਿੰਕ’, ‘ਪੰਜਾਬ ਲਿੰਕ’ ਅਤੇ ‘ਵਾਇਸ’ ਦੇ ਸੰਚਾਲਕ ਅਤੇ ਉੱਘੇ ਬਿਜਨਸਮੈਨ ਮੁਨੀਸ਼ ਕਟਿਆਲ ਅਤੇ ਸੰਜੀਵ ਕਟਿਆਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਮਾਤਾ ਸ੍ਰੀਮਤੀ ਸੰਤੋਸ਼ ਕਟਿਆਲ ਅਚਾਨਕ ਸਵਰਗ ਸਿਧਾਰ ਗਏ। ਉਹ ਲਗਪਗ 79 ਸਾਲ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ 21 ਅਕਤੂਬਰ 2024 ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਰਿਵਰ ਸਾਈਡ ਫਿਊਨਰਲ ਹੋਮ, 7410 ਹੋਪਕੋਟ ਰੋਡ, ਡੈਲਟਾ ਵਿਖੇ ਕੀਤਾ ਜਾਵੇਗਾ। ਪਰਿਵਾਰ […]

ਬੀਸੀ ਦੇ ਸਰਬਪੱਖੀ ਵਿਕਾਸ ਅਤੇ ਸਰੀ ਦੇ ਨਿਰਮਾਣ ਕਾਰਜਾਂ ਨੂੰ ਸਿਰੇ ਚਾੜ੍ਹਨ ਲਈ ਐਨਡੀਪੀ ਵਚਨਬੱਧ ਹੈ-ਜਗਰੂਪ ਬਰਾੜ

ਸਰੀ, 18 ਅਕਤੂਬਰ (ਹਰਦਮ ਮਾਨ/ਪੰਜਾਬ ਮੇਲ)  ਬੀਸੀ ਐਨਡੀਪੀ ਸਰਕਾਰ ਪਿਛਲੇ 7 ਸਾਲ ਤੋਂ ਸੂਬੇ ਦੇ ਲੋਕਾਂ ਦੀ ਜ਼ਿੰਦਗੀ ਨੂੰ ਸੌਖਾਲਾ ਬਣਾਉਣ ਲਈ ਯਤਨਸ਼ੀਲ ਹੈ ਅਤੇ ਸਰੀ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਸਰਕਾਰ ਵੱਲੋਂ ਸਰੀ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਅੱਗੇ ਵਧਣ ਲਈ ਯੋਜਨਾਵਾਂ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ। ਇਹ […]

ਭਾਈਚਾਰੇ ਨੂੰ ਇਕਮੁੱਠ ਹੋਣ ਦਾ ਸੁਨੇਹਾ ਦੇ ਗਿਆ ਪਰਮਿੰਦਰ ਸਵੈਚ ਦਾ ਨਾਟਕ ‘ਜੰਨਤ’

ਸਰੀ, 18 ਅਕਤੂਬਰ (ਪੰਜਾਬ ਮੇਲ) – ਬਹੁਪੱਖੀ ਲੇਖਿਕਾ ਪਰਮਿੰਦਰ ਸਵੈਚ ਵੱਲੋਂ ਲਿਖਿਆ ਨਾਟਕ ‘ਜੰਨਤ’ ਡਾ. ਜਸਕਰਨ ਦੇ ਨਿਰਦੇਸ਼ਨ ਹੇਠ ਬੀਤੇ ਦਿਨ ਸਰੀ ਆਰਟਸ ਸੈਂਟਰ ਵਿਚ ਖੇਡਿਆ ਗਿਆ। ਕੈਨੇਡਾ ਵਿਚ ਪੰਜਾਬੀਆਂ ਦੇ 100 ਇਤਿਹਾਸ ਨੂੰ ਦਰਸਾਉਂਦਾ ਇਹ ਨਾਟਕ ਇਹ ਸੁਨੇਹਾ ਦੇ ਗਿਆ ਕਿ ਅੱਜ ਵੀ ਪੰਜਾਬੀ ਭਾਈਚਾਰੇ ਨੂੰ ਨਸਲਵਾਦ ਵਿਰੁੱਧ ਇਕਮੁੱਠ ਹੋਣ ਦੀ ਲੋੜ ਹੈ। ਇਹ […]

ਚੀਨ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਟਰੰਪ ਦੀ ਬਜਾਏ ਕਮਲਾ ਹੈਰਿਸ ਨੂੰ ਦੇਵੇਗਾ ਤਰਜੀਹ

ਬੀਜਿੰਗ, 17 ਅਕਤੂਬਰ (ਪੰਜਾਬ ਮੇਲ)- ਚੀਨ ਅਗਲੇ ਅਮਰੀਕੀ ਰਾਸ਼ਟਰਪਤੀ ਵਜੋਂ ਡੋਨਾਲਡ ਟਰੰਪ ਦੀ ਬਜਾਏ ਕਮਲਾ ਹੈਰਿਸ ਨੂੰ ਤਰਜੀਹ ਦੇਵੇਗਾ ਕਿਉਂਕਿ ਟਰੰਪ ਦੇ ਰਾਸ਼ਟਰਪਤੀ ਦੇ ਕਾਰਜਕਾਲ ਦੌਰਾਨ ਦੁਵੱਲੇ ਸਬੰਧ ਤੇਜ਼ੀ ਨਾਲ ਵਿਗੜ ਗਏ ਸਨ ਅਤੇ ਗੰਭੀਰ ਟਕਰਾਅ ਦਾ ਕਾਰਨ ਬਣੇ ਸਨ। ਚੀਨ ਦੀ ਰਾਸ਼ਟਰੀ ਸਲਾਹਕਾਰ ਸੰਸਥਾ ਦੇ ਇਕ ਸੀਨੀਅਰ ਮੈਂਬਰ ਨੇ ਵੀਰਵਾਰ ਨੂੰ ਇਹ ਗੱਲ ਕਹੀ। […]

ਅਦਾਲਤਾਂ ‘ਚ ਦਿਖਾਈ ਦੇਣ ਵਾਲੀ ‘ਨਿਆਂ ਦੀ ਦੇਵੀ’ ਦੀ ਮੂਰਤੀ ‘ਚ ਹੋਏ ਅਹਿਮ ਬਦਲਾਅ

-ਸੁਪਰੀਮ ਕੋਰਟ ਦੇ ਹੁਕਮਾਂ ਨੇ ਅਹਿਮ ਭੂਮਿਕਾ ਨਵੀਂ ਦਿੱਲੀ, 17 ਅਕਤੂਬਰ (ਪੰਜਾਬ ਮੇਲ)- ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੇ ਹੁਕਮਾਂ ‘ਤੇ ਅਦਾਲਤਾਂ ‘ਚ ਦਿਖਾਈ ਦੇਣ ਵਾਲੀ ‘ਨਿਆਂ ਦੀ ਦੇਵੀ’ ਦੀ ਮੂਰਤੀ ‘ਚ ਅਹਿਮ ਬਦਲਾਅ ਕੀਤੇ ਗਏ ਹਨ। ਪਹਿਲਾਂ ਮੂਰਤੀ ਦੀਆਂ ਅੱਖਾਂ ‘ਤੇ ਪੱਟੀ ਬੰਨ੍ਹੀ ਹੁੰਦੀ ਸੀ, ਪਰ ਹੁਣ ਇਸ ਨੂੰ ਖੁੱਲ੍ਹ ਰੱਖਿਆ ਗਿਆ […]

ਟਰੂਡੋ ਕੈਬਨਿਟ ਦੇ 4 ਮੰਤਰੀਆਂ ਵੱਲੋਂ ਚੋਣਾਂ ਲੜਨ ਤੋਂ ਇਨਕਾਰ

ਓਟਾਵਾ, 17 ਅਕਤੂਬਰ (ਪੰਜਾਬ ਮੇਲ)- ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਦਰਮਿਆਨ ਇਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਚਾਰ ਹੋਰ ਕੈਬਨਿਟ ਮੰਤਰੀਆਂ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਉਹ ਅਗਾਮੀ ਚੋਣਾਂ ਵਿਚ ਹਿੱਸਾ ਨਹੀਂ ਲੈਣਗੇ। ਜਿਸਦੇ ਚਲਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇੱਕ ਵਾਰ […]