ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਅੱਲ੍ਹੜ ਦੀ ਦਰਦਨਾਕ ਮੌਤ
ਨਿਊਯਾਰਕ, 19 ਮਈ (ਪੰਜਾਬ ਮੇਲ)- ਅਮਰੀਕਾ ਵਿਚ 17 ਸਾਲ ਦੇ ਪੰਜਾਬੀ ਮੁੰਡੇ ਦੀ ਖ਼ੌਫਨਾਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦੀ ਸ਼ਨਾਖਤ ਸਾਜਨਦੀਪ ਸਿੰਘ ਵਜੋਂ ਕੀਤੀ ਗਈ ਹੈ। ਓਹਾਇਓ ਦੀ ਬਟਲਰ ਕਾਊਂਟੀ ਦੇ ਸ਼ੈਰਿਫ਼ ਦਫ਼ਤਰ ਮੁਤਾਬਕ 17 ਸਾਲ ਦਾ ਅੱਲ੍ਹੜ ਹੌਂਡਾ ਸਿਵਿਕ ਵਿਚ ਜਾ ਰਿਹਾ ਸੀ, ਜਦੋਂ ਇਸ […]