ਅਮਰੀਕਾ ਅਤੇ ਯੂਰਪ ਨਾਲ ਪ੍ਰਮਾਣੂ ਗੱਲਬਾਤ ਮੁੜ ਸ਼ੁਰੂ ਕਰਨ ਲਈ ਤਿਆਰ ਈਰਾਨ

ਤਹਿਰਾਨ, 17 ਅਕਤੂਬਰ (ਪੰਜਾਬ ਮੇਲ)- ਈਰਾਨ ਨੇ ਕਿਹਾ ਕਿ ਉਹ 2015 ਦੇ ਪ੍ਰਮਾਣੂ ਸਮਝੌਤੇ ਨੂੰ ਮੁੜ ਸੁਰਜੀਤ ਕਰਨ ਲਈ ਅਮਰੀਕਾ ਅਤੇ ਯੂਰਪ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਈਰਾਨ ਦੀ ਸਮਾਚਾਰ ਏਜੰਸੀ ਆਈ.ਐੱਸ.ਐੱਨ.ਏ. ਨੇ ਈਰਾਨ ਦੇ ਪਰਮਾਣੂ ਊਰਜਾ ਸੰਗਠਨ (ਏ.ਈ.ਓ.ਆਈ.) ਦੇ ਬੁਲਾਰੇ ਬੇਹਰੋਜ਼ ਕਮਾਲਵੰਡੀ ਦੇ ਹਵਾਲੇ ਨਾਲ ਬੁੱਧਵਾਰ ਨੂੰ ਆਪਣੀ ਰਿਪੋਰਟ ਵਿਚ ਦੱਸਿਆ, ”ਈਰਾਨ ਸੰਯੁਕਤ […]

ਜਗਮੀਤ ਸਿੰਘ ਵੱਲੋਂ ਆਰ.ਐੱਸ.ਐੱਸ. ‘ਤੇ ਪਾਬੰਦੀ ਤੇ ਭਾਰਤੀ ਡਿਪਲੋਮੈਟਾਂ ਖ਼ਿਲਾਫ਼ ਕਾਰਵਾਈ ਦੀ ਮੰਗ

ਐੱਨ.ਡੀ.ਪੀ. ਆਗੂ ਨੇ ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ ਵੱਲੋਂ ਲਾਏ ਦੋਸ਼ਾਂ ਨੂੰ ਗੰਭੀਰ ਦੱਸਿਆ ਵਾਸ਼ਿੰਗਟਨ, 17 ਅਕਤੂਬਰ (ਪੰਜਾਬ ਮੇਲ)-ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰ.ਸੀ.ਐੱਮ.ਪੀ.) ਵੱਲੋਂ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਕਥਿਤ ਕੁਝ ਭਾਰਤੀ ਕੂਟਨੀਤਿਕਾਂ ਦੀ ਸ਼ਮੂਲੀਅਤ ਦੇ ਦਾਅਵਿਆਂ ਤੋਂ ਇਕ ਦਿਨ ਮਗਰੋਂ ਕੈਨੇਡੀਅਨ ਸਿੱਖ ਆਗੂ ਜਗਮੀਤ ਸਿੰਘ ਨੇ ਰਾਸ਼ਟਰੀ ਸਵੈਮ-ਸੇਵਕ ਸੰਘ (ਆਰ.ਐੱਸ.ਐੱਸ.) ਅਤੇ ਭਾਰਤੀ […]

‘ਪੰਚਾਇਤਾਂ ਦਾ ਕਾਰਜਕਾਲ 5 ਸਾਲ ਤੋਂ ਜ਼ਿਆਦਾ ਨਹੀਂ ਹੋ ਸਕਦਾ’

ਚੰਡੀਗੜ੍ਹ, 17 ਅਕਤੂਬਰ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਲੋਕਤੰਤਰੀ ਢੰਗ ਨਾਲ ਚੁਣੀ ਪੰਚਾਇਤ ਦਾ ਕਾਰਜਕਾਲ ਪੰਜ ਸਾਲ ਹੈ, ਜੋ ਕਿ ਜ਼ਿਮਨੀ ਚੋਣਾਂ ਤੇ ਪ੍ਰਸ਼ਾਸਨਿਕ ਕਾਰਵਾਈਆਂ ਦੀ ਪ੍ਰਵਾਹ ਕੀਤੇ ਬਿਨਾਂ ਪੰਚਾਇਤ ਦੀ ਪਹਿਲੀ ਮੀਟਿੰਗ ਤੋਂ ਸ਼ੁਰੂ ਹੁੰਦਾ ਹੈ। ਉੱਚ ਅਦਾਲਤ ਨੇ ਇਹ ਫੈਸਲਾ ਇਕ ਮਹਿਲਾ ਸਰਪੰਚ ਦੀ ਪਟੀਸ਼ਨ ਨੂੰ […]

ਪੰਜਾਬ ‘ਚ ਕਰੀਬ 90 ਫੀਸਦੀ ਪੰਚਾਇਤਾਂ ‘ਤੇ ਸੱਤਾਧਾਰੀ ਧਿਰ ‘ਆਪ’ ਕਾਬਜ਼ ਹੋ ਗਈ

* ਸੂਬਾ ਸਰਕਾਰ ਨੇ ਤਿਆਰ ਕੀਤੀ ਰਿਪੋਰਟ, ਅਕਾਲੀ ਦਲ ਤੇ ਕਾਂਗਰਸ ਹਾਸ਼ੀਏ ‘ਤੇ ਚੰਡੀਗੜ੍ਹ, 17 ਅਕਤੂਬਰ (ਪੰਜਾਬ ਮੇਲ)- ਪੰਜਾਬ ‘ਚ ਕਰੀਬ 90 ਫੀਸਦੀ ਪੰਚਾਇਤਾਂ ‘ਤੇ ਸੱਤਾਧਾਰੀ ਧਿਰ ‘ਆਪ’ ਕਾਬਜ਼ ਹੋ ਗਈ ਹੈ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਪੱਲੇ ਨਮੋਸ਼ੀ ਪਈ ਹੈ। ਭਾਜਪਾ ਇਕੱਲੇ ਤੌਰ ‘ਤੇ ਪੇਂਡੂ ਚੋਣਾਂ ਵਿਚ ਪ੍ਰਦਰਸ਼ਨ ਨਹੀਂ ਕਰ ਸਕੀ ਹੈ। ਕਾਂਗਰਸ […]

ਗਾਖਲ ਗਰੁੱਪ ਵਲੋਂ ਦਿੱਤਾ ਜਾਵੇਗਾ ਸੁਰਜੀਤ ਹਾਕੀ ਟੂਰਨਾਮੈਂਟ ਦਾ ਪਹਿਲਾ ਸਾਢੇ 5 ਲੱਖ ਰੁਪਏ ਦਾ ਇਨਾਮ

ਸਾਨ ਫਰਾਂਸਿਸਕੋ, 17 ਅਕਤੂਬਰ (ਪੰਜਾਬ ਮੇਲ)- ਜਲੰਧਰ ਦੇ ਬਰਲਟਨ ਪਾਰਕ ਵਿਚ ਹੋ ਰਹੇ 41ਵੇਂ ਸੁਰਜੀਤ ਹਾਕੀ ਟੂਰਨਾਮੈਂਟ ਲਈ ਸ਼ੁੱਭ-ਇੱਛਾਵਾਂ ਪੇਸ਼ ਕਰਦਿਆਂ ਗਾਖਲ ਗਰੁੱਪ ਦੇ ਚੇਅਰਮੈਨ ਅਮੋਲਕ ਸਿੰਘ ਗਾਖਲ ਨੇ ਭਾਰਤ ਦੀ ਰਾਸ਼ਟਰੀ ਖੇਡ ਹਾਕੀ ਨੂੰ ਮੁਹੱਬਤ ਕਰਨ ਵਾਲੇ ਸਮੂਹ ਪੰਜਾਬੀਆਂ ਨੂੰ 19 ਅਕਤੂਬਰ ਨੂੰ ਸਵੇਰੇ ਬਰਲਟਨ ਪਾਰਕ ਪਹੁੰਚਣ ਦੀ ਅਪੀਲ ਕੀਤੀ ਹੈ। ਕਰੀਬ ਅੱਠ ਦਿਨ […]

ਆਈ.ਸੀ.ਸੀ. ਮਹਿਲਾ ਟੀ-20 ਵਿਸ਼ਵ ਕੱਪ; ਭਾਰਤੀ ਟੀਮ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਕਾਰਨ ਕਪਤਾਨ ਹਰਮਨਪ੍ਰੀਤ ਕੌਰ ‘ਤੇ ਡਿੱਗ ਸਕਦੀ ਹੈ ਗਾਜ਼

ਜਲੰਧਰ, 17 ਅਕਤੂਬਰ (ਪੰਜਾਬ ਮੇਲ)- ਆਈ. ਸੀ. ਸੀ. ਮਹਿਲਾ ਟੀ-20 ਵਿਸ਼ਵ ਕੱਪ ‘ਚੋਂ ਭਾਰਤੀ ਟੀਮ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਕਰਨ ਵਾਲੀ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ‘ਤੇ ਗਾਜ਼ ਡਿੱਗ ਸਕਦੀ ਹੈ। ਹਰਮਨਪ੍ਰੀਤ ਦੀ ਕਪਤਾਨੀ ‘ਚ ਟੀਮ ਇੰਡੀਆ ਲੀਗ ਦੌਰ ‘ਚੋਂ ਬਾਹਰ ਹੋ ਗਈ ਹੈ। ਪਿਛਲੇ ਕਈ ਵੱਡੇ ਟੂਰਨਾਮੈਂਟਾਂ ‘ਚ ਭਾਰਤੀ ਟੀਮ ਨੂੰ ਨਿਰਾਸ਼ਾ ਹੱਥ ਲੱਗੀ ਹੈ। […]

ਜ਼ਿਮਨੀ ਚੋਣ : ਡੇਰਾ ਬਾਬਾ ਨਾਨਕ ‘ਚ ਹੋਵੇਗਾ ਸਖ਼ਤ ਮੁਕਾਬਲਾ

ਸੁਖਜਿੰਦਰ ਸਿੰਘ ਰੰਧਾਵਾ ਦੇ ਲੋਕ ਸਭਾ ਮੈਂਬਰ ਬਣਨ ਤੋਂ ਬਾਅਦ ਖਾਲੀ ਹੋਈ ਸੀਟ ਬਟਾਲਾ, 17 ਅਕਤੂਬਰ (ਪੰਜਾਬ ਮੇਲ)- ਪੰਜਾਬ ‘ਚ ਜ਼ਿਮਨੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਇਸੇ ਤਹਿਤ ਹਲਕਾ ਡੇਰਾ ਬਾਬਾ ਨਾਨਕ ਵਿਚ ਸੁਖਜਿੰਦਰ ਸਿੰਘ ਰੰਧਾਵਾ ਦੇ ਲੋਕ ਸਭਾ ਮੈਂਬਰ ਬਣਨ ਤੋਂ ਬਾਅਦ ਖਾਲੀ ਹੋਈ ਸੀਟ ‘ਤੇ 13 ਨਵੰਬਰ 2024 ਨੂੰ ਵੋਟਾਂ ਪੈਣਗੀਆਂ। ਜ਼ਿਲ੍ਹਾ […]

ਪਰਾਲੀ ਮਾਮਲਾ : ਸੁਪਰੀਮ ਕੋਰਟ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰ ਤਲਬ

ਨਵੀਂ ਦਿੱਲੀ, 17 ਅਕਤੂਬਰ (ਪੰਜਾਬ ਮੇਲ)-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪਰਾਲੀ ਸਾੜਨ ਦੀ ਉਲੰਘਣਾ ਕਰਦਿਆਂ ਦੋਸ਼ੀਆਂ ‘ਤੇ ਮੁਕੱਦਮਾ ਨਾ ਚਲਾਉਣ ਕਾਰਨ ਹਰਿਆਣਾ ਅਤੇ ਪੰਜਾਬ ਸਰਕਾਰਾਂ ਦੀ ਝਾੜ-ਝੰਬ ਕੀਤੀ ਅਤੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ 23 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ। ਜਸਟਿਸ ਅਭੈ ਐੱਸ. ਓਕਾ, ਅਹਸਾਨੂਦੀਨ ਅਮਾਨੁੱਲਾ ਅਤੇ ਆਗਸਟੀਨ ਜਾਰਜ ਮਸੀਹ ਦੇ ਬੈਂਚ […]

ਟਾਟਾ ਗਰੁੱਪ ਪੰਜ ਸਾਲਾਂ ‘ਚ 5 ਲੱਖ ਨੌਕਰੀਆਂ ਸਿਰਜੇਗਾ : ਚੰਦਰਸ਼ੇਖਰਨ

ਨਵੀਂ ਦਿੱਲੀ, 17 ਅਕਤੂਬਰ (ਪੰਜਾਬ ਮੇਲ)- ਟਾਟਾ ਗਰੁੱਪ ਦੇ ਚੇਅਰਮੈਨ ਐੱਨ. ਚੰਦਰਸ਼ੇਖਰਨ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਗਰੁੱਪ ਅਗਲੇ ਪੰਜ ਸਾਲਾਂ ‘ਚ ਸੈਮੀਕੰਡਕਟਰ, ਇਲੈਕਟ੍ਰਿਕ ਵਾਹਨ, ਬੈਟਰੀਆਂ ਅਤੇ ਇਸ ਨਾਲ ਸਬੰਧਤ ਉਦਯੋਗਾਂ ‘ਚ ਪੰਜ ਲੱਖ ਨੌਕਰੀਆਂ ਪੈਦਾ ਕਰੇਗਾ। ਇਥੇ ਇੰਡੀਅਨ ਫਾਊਂਡੇਸ਼ਨ ਫਾਰ ਕੁਆਲਿਟੀ ਮੈਨੇਜਮੈਂਟ (ਆਈ.ਐੱਫ.ਕਿਊ.ਐੱਮ.) ਵੱਲੋਂ ਕਰਵਾਏ ਗਏ ਸੈਮੀਨਾਰ ‘ਚ ਸੰਬੋਧਨ ਕਰਦਿਆਂ ਟਾਟਾ ਸੰਨਜ਼ […]

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾਮਨਜ਼ੂਰ

ਅੰਮ੍ਰਿਤਸਰ , 17 ਅਕਤੂਬਰ (ਪੰਜਾਬ ਮੇਲ)-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਨਾਮਨਜ਼ੂਰ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਪਹਿਲਾਂ ਵਾਂਗ ਹੀ ਸੇਵਾਵਾਂ ਜਾਰੀ ਰੱਖਣ ਲਈ ਅਪੀਲ ਕੀਤੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ […]