ਸਟੀਵ ਰਾਏ ਵੈਨਕੂਵਰ ਪੁਲਿਸ ਦੇ ਪਹਿਲੇ ਪੰਜਾਬੀ ਮੁਖੀ ਬਣੇ
ਵੈਨਕੂਵਰ, 26 ਮਈ (ਪੰਜਾਬ ਮੇਲ)- ਕੈਨੇਡਾ ਵਿਚ ਪੰਜਾਬੀ ਭਾਈਚਾਰੇ ਲਈ ਮਾਣ, ਤੇ ਇਤਿਹਾਸ ਰਚਿਆ ਗਿਆ, ਜਦੋਂ ਵੈਨਕੂਵਰ ਦੇ ਪਹਿਲੇ ਪੰਜਾਬੀ-ਮੂਲ ਦੇ ਪੁਲਿਸ ਮੁਖੀ ਸਟੀਵ ਰਾਏ ਨੂੰ ਵੈਨਕੂਵਰ ਪੁਲਿਸ ਵਿਭਾਗ ਦਾ ਮੁਖੀ ਨਿਯੁਕਤ ਕੀਤਾ ਗਿਆ। ਸਟੀਵ ਰਾਏ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਪੁਲਿਸ ਸੇਵਾ ਨਾਲ ਜੁੜੇ ਹੋਏ ਹਨ ਅਤੇ ਕੁਝ ਸਮੇਂ ਤੋਂ ਉੱਪ ਪੁਲਿਸ ਮੁਖੀ […]