ਪਰਾਲੀ ਮਾਮਲਾ : ਸੁਪਰੀਮ ਕੋਰਟ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰ ਤਲਬ
ਨਵੀਂ ਦਿੱਲੀ, 17 ਅਕਤੂਬਰ (ਪੰਜਾਬ ਮੇਲ)-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪਰਾਲੀ ਸਾੜਨ ਦੀ ਉਲੰਘਣਾ ਕਰਦਿਆਂ ਦੋਸ਼ੀਆਂ ‘ਤੇ ਮੁਕੱਦਮਾ ਨਾ ਚਲਾਉਣ ਕਾਰਨ ਹਰਿਆਣਾ ਅਤੇ ਪੰਜਾਬ ਸਰਕਾਰਾਂ ਦੀ ਝਾੜ-ਝੰਬ ਕੀਤੀ ਅਤੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ 23 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ। ਜਸਟਿਸ ਅਭੈ ਐੱਸ. ਓਕਾ, ਅਹਸਾਨੂਦੀਨ ਅਮਾਨੁੱਲਾ ਅਤੇ ਆਗਸਟੀਨ ਜਾਰਜ ਮਸੀਹ ਦੇ ਬੈਂਚ […]