ਕਈ ਭਾਰਤੀ ਜਹਾਜ਼ਾਂ ਨੂੰ ਧਮਕੀ ਕਾਰਨ ਯਾਤਰੀਆਂ ‘ਚ ਦਹਿਸ਼ਤ ਦਾ ਮਾਹੌਲ
ਨਵੀਂ ਦਿੱਲੀ, 16 ਅਕਤੂਬਰ (ਪੰਜਾਬ ਮੇਲ)- ਏਅਰ ਇੰਡੀਆ ਐਕਸਪ੍ਰੈੱਸ ਦੇ ਜਹਾਜ਼ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਦਹਿਸ਼ਤ ਫੈਲ ਗਈ। ਇਹ ਘਟਨਾ ਮੰਗਲਵਾਰ ਰਾਤ ਦੀ ਹੈ, ਜਦੋਂ ਮਦੁਰਾਈ ਤੋਂ ਸਿੰਗਾਪੁਰ ਜਾ ਰਹੀ ਫਲਾਈਟ ਆਈ ਐਕਸ 684 ਨੂੰ ਇੱਕ ਚਿੰਤਾਜਨਕ ਈਮੇਲ ਮਿਲੀ। ਧਮਕੀ ਦੇ ਬਾਅਦ, ਸਿੰਗਾਪੁਰ ਨੇ ਸੁਰੱਖਿਆ ਉਪਾਅ ਵਜੋਂ ਜਹਾਜ਼ ਨੂੰ ਆਬਾਦੀ ਵਾਲੇ ਖੇਤਰਾਂ […]