ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 280 ਲੋੜਵੰਦਾ ਨੂੰ ਦਿੱਤੀ ਸਹਾਇਤਾ ਰਾਸ਼ੀ
ਸ੍ਰੀ ਮੁਕਤਸਰ ਸਾਹਿਬ, 23 ਮਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿਚ 280 ਲੋੜਵੰਦਾਂ ਨੂੰ […]