ਅਮਰੀਕਾ ਦੇ ਸਹਿਯੋਗੀਆਂ ਨੇ ਉਸਦੇ ਦੁਸ਼ਮਣਾਂ ਨਾਲੋਂ ਵੱਧ ਉਸ ਦਾ ਫਾਇਦਾ ਚੁੱਕਿਆ: ਟਰੰਪ

ਵਾਸ਼ਿੰਗਟਨ, 16 ਅਕਤੂਬਰ (ਪੰਜਾਬ ਮੇਲ)- ਸਾਬਕਾ ਅਮਰੀਕੀ ਰਾਸ਼ਟਰਪਤੀ ਅਤੇ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਅਮਰੀਕਾ ਦੇ ਸਹਿਯੋਗੀਆਂ ਨੇ ਉਸਦੇ ਦੁਸ਼ਮਣਾਂ ਨਾਲੋਂ ਵੱਧ ਉਸ ਦਾ ਫਾਇਦਾ ਚੁੱਕਿਆ ਹੈ। ਟਰੰਪ ਨੇ ਸ਼ਿਕਾਗੋ ਦੇ ‘ਇਕਨਾਮਿਕ ਕਲੱਬ’ ‘ਚ ਇਕ ਸਵਾਲ ਦੇ ਜਵਾਬ ‘ਚ ਕਿਹਾ, ”ਸਾਡੇ ਸਹਿਯੋਗੀਆਂ ਨੇ ਸਾਡੇ […]

ਅਮਰੀਕਾ ‘ਚ ਕਤਲ ਦੀ ਸਾਜ਼ਿਸ਼: ਭਾਰਤੀ ਜਾਂਚ ਕਮੇਟੀ ਵਾਸ਼ਿੰਗਟਨ ਜਾਵੇਗੀ

ਵਾਸ਼ਿੰਗਟਨ, 16 ਅਕਤੂਬਰ (ਪੰਜਾਬ ਮੇਲ)- ਸੰਯੁਕਤ ਰਾਜ ਅਮਰੀਕਾ ਵਿਚ ਇੱਕ ਪ੍ਰਮੁੱਖ ਕਾਰਕੁਨ ਦੇ ਖਿਲਾਫ ਇੱਕ ਅਸਫਲ ਹੱਤਿਆ ਦੀ ਸਾਜਿਸ਼ ਵਿਚ ਭਾਰਤ ਦੀ ਸ਼ਮੂਲੀਅਤ ਦੀ ਜਾਂਚ ਕਰ ਰਹੀ ਇੱਕ ਭਾਰਤ ਸਰਕਾਰ ਦੀ ਕਮੇਟੀ ਇਸ ਹਫ਼ਤੇ ਵਾਸ਼ਿੰਗਟਨ ਵਿਚ ਅਮਰੀਕੀ ਅਧਿਕਾਰੀਆਂ ਨਾਲ ਮੁਲਾਕਾਤ ਕਰੇਗੀ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਸੰਯੁਕਤ ਰਾਜ ਅਮਰੀਕਾ ਭਾਰਤ ‘ਤੇ ਨਿਆਂ […]

ਮਹਾਰਾਸ਼ਟਰ ਚੋਣਾਂ ਲਈ ਕਾਂਗਰਸ ਵੱਲੋਂ ਚੰਨੀ ਸਮੇਤ 11 ਸੀਨੀਅਰ ਆਬਜ਼ਰਵਰ ਨਿਯੁਕਤ

ਨਵੀਂ ਦਿੱਲੀ, 16 ਅਕਤੂਬਰ (ਪੰਜਾਬ ਮੇਲ)- ਕਾਂਗਰਸ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ 11 ਸੀਨੀਅਰ ਆਬਜ਼ਰਵਰ ਨਿਯੁਕਤ ਕੀਤੇ ਹਨ, ਜਿਨ੍ਹਾਂ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਪਾਰਟੀ ਜਨਰਲ ਸਕੱਤਰ ਸਚਿਨ ਪਾਇਲਟ ਸ਼ਾਮਲ ਹਨ। ਕਾਂਗਰਸ ਨੇ ਝਾਰਖੰਡ ਵਿਧਾਨ […]

ਭਾਰਤੀ ਕਿਸਾਨ ਯੂਨੀਅਨ ਵੱਲੋਂ 17 ਅਕਤੂਬਰ ਤੋਂ ਸੂਬੇ ਦੇ ਸਾਰੇ ਟੌਲ ਪਲਾਜ਼ੇ ਫਰੀ ਕਰਨ ਦਾ ਐਲਾਨ

ਚੰਡੀਗੜ੍ਹ, 16 ਅਕਤੂਬਰ (ਪੰਜਾਬ ਮੇਲ)- ਪੰਜਾਬ ਵਿਚ ਝੋਨੇ ਦੀ ਸਹੀ ਢੰਗ ਨਾਲ ਖ਼ਰੀਦ ਨਾ ਹੋਣ ਅਤੇ ਮੰਡੀਆਂ ਵਿਚੋਂ ਫ਼ਸਲ ਦੀ ਚੁਕਾਈ ਨਾ ਹੋਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ 17 ਅਕਤੂਬਰ ਤੋਂ ਸੂਬੇ ਦੇ ਸਾਰੇ ਟੌਲ ਪਲਾਜ਼ੇ ਫਰੀ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਬੀ.ਕੇ.ਯੂ. (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ […]

ਸਰਪੰਚੀ ‘ਚ ਖੜ੍ਹੀ ਪ੍ਰਵਾਸੀ ਪਰਿਵਾਰ ਦੀ ਨੂੰਹ ਨੇ ਦਿੱਤੀ ਸਖ਼ਤ ਟੱਕਰ

ਮੋਗਾ, 16 ਅਕਤੂਬਰ (ਪੰਜਾਬ ਮੇਲ)- ਮੋਗਾ ਜ਼ਿਲ੍ਹਾ ਦੇ ਪਿੰਡ ਰੋਡੇ ਖੁਰਦ ਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡ ਦੇ ਨਾਲ-ਨਾਲ ਪੂਰੇ ਪੰਜਾਬ ਦੇ ਲੋਕਾਂ ਦੀਆਂ ਨਜ਼ਰਾਂ ਟਿਕੀਆਂ ਸਨ। ਇਸ ਦੀ ਵਜ੍ਹਾ ਸੀ ਕਿ ਇੱਥੇ ਇਕ ਪਾਸੇ ਪਿੰਡ ਵਾਸੀ ਅਤੇ ਦੂਜੇ ਪਾਸੇ ਪ੍ਰਵਾਸੀ ਪਰਿਵਾਰ ਵਿਚ ਮੁਕਾਬਲਾ ਸੀ। ਇਸ ਵੋਟਿੰਗ ‘ਚ ਫੱਸਵਾਂ ਮੁਕਾਬਲਾ ਵੇਖਣ ਨੂੰ ਮਿਲਿਆ ਤੇ […]

ਹੁਸ਼ਿਆਰਪੁਰ ਦੇ ਪਿੰਡ ‘ਚ ਪ੍ਰਵਾਸੀ ਮਜ਼ਦੂਰ ਬਣੀ ਸਰਪੰਚ

ਹੁਸ਼ਿਆਰਪੁਰ, 16 ਅਕਤੂਬਰ (ਪੰਜਾਬ ਮੇਲ)-ਪੰਚਾਇਤੀ ਚੋਣਾਂ ਦਰਮਿਆਨ ਹੁਸ਼ਿਆਰਪੁਰ ਦੇ ਪਿੰਡ ਡਗਾਣਾ ਖ਼ੁਰਦ ਵਿਖੇ ਸਰਪੰਚੀ ਦੀ ਉਮੀਦਵਾਰ ਪ੍ਰਵਾਸੀ ਮਜ਼ਦੂਰ ਨੇ ਜਿੱਤ ਹਾਸਲ ਕਰ ਕੇ ਪਿੰਡ ਦੀ ਸਰਪੰਚੀ ‘ਤੇ ਕਬਜ਼ਾ ਕਰ ਲਿਆ ਹੈ। ਪਿੰਡ ਦੀਆਂ ਕੁੱਲ 107 ਵੋਟਾਂ ‘ਚੋਂ 47 ਵੋਟਾਂ ਲੈ ਕੇ ਰਾਮ ਬਾਈ ਨੇ ਸਰਪੰਚੀ ਦੀਆਂ ਚੋਣਾਂ ‘ਚ ਜਿੱਤ ਹਾਸਲ ਕਰ ਲਈ ਹੈ, ਜਦਕਿ ਉਸ […]

ਪੰਚਾਇਤੀ ਚੋਣਾਂ: ਮਰੇ ਵਿਅਕਤੀ ਨੂੰ ਉਮੀਦਵਾਰ ਬਣਾਉਣ ਕਾਰਨ ਚੋਣ ਰੱਦ

ਚੋਣ ਨਿਸ਼ਾਨ ਬਦਲਣ ਕਾਰਨ ਮਾਨਸਾ ਖੁਰਦ ਦੀ ਸਰਪੰਚੀ ਦੀ ਵੀ ਚੋਣ ਨਾ ਹੋਈ ਮਾਨਸਾ, 16 ਅਕਤੂਬਰ (ਪੰਜਾਬ ਮੇਲ)- ਪਿੰਡ ਮਾਨਸਾ ਖੁਰਦ ਵਿਚ ਸਰਪੰਚ ਦੀ ਚੋਣ ਲੜ ਰਹੇ ਦੋ ਉਮੀਦਵਾਰਾਂ ਦੇ ਚੋਣ ਨਿਸ਼ਾਨ ਅਦਲਾ-ਬਦਲੀ ਹੋਣ ਕਾਰਨ ਚੋਣ ਨੂੰ ਰੱਦ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਪੰਚ ਲਈ ਹੋ ਰਹੀਆਂ ਚੋਣਾਂ ਵਿਚ ਇੱਕ ਉਮੀਦਵਾਰ ਦੇ ਨਾਂ ਲਿਖਣ […]

ਵੋਟਿੰਗ ਦੌਰਾਨ ਲੜਾਈ-ਝਗੜਾ ਹੋਣ ਮਗਰੋਂ ਚੱਲੀ ਗੋਲੀ; ਚੋਣਾਂ ਹੋਈਆਂ ਰੱਦ

ਮੋਗਾ, 16 ਅਕਤੂਬਰ (ਪੰਜਾਬ ਮੇਲ)- ਇਕ ਪਾਸੇ ਜਿੱਥੇ ਪੂਰੇ ਪੰਜਾਬ ‘ਚ ਚੋਣਾਂ ਦੀ ਗਿਣਤੀ ਮੁਕੰਮਲ ਹੋਣ ਮਗਰੋਂ ਜਿੱਤੇ ਹੋਏ ਉਮੀਦਵਾਰਾਂ ਦੇ ਘਰ ਖੁਸ਼ੀ ਦੀ ਲਹਿਰ ਦੌੜ ਗਈ ਹੈ, ਉੱਥੇ ਹੀ ਪੰਜਾਬ ਦੇ ਕਈ ਪਿੰਡ ਅਜਿਹੇ ਵੀ ਹਨ, ਜਿੱਥੇ ਵੋਟਿੰਗ ਦੌਰਾਨ ਹਾਲਾਤ ਖ਼ਰਾਬ ਹੋਣ ਕਾਰਨ ਚੋਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਅਜਿਹਾ ਹੀ ਮਾਮਲਾ ਮੋਗਾ […]

ਜ਼ਿਮਨੀ ਚੋਣਾਂ ਸਿਰ ‘ਤੇ; ਪੰਜਾਬ ਦੇ ਪ੍ਰਧਾਨ ਬਾਰੇ ਸ਼ਸ਼ੋਪੰਜ ‘ਚ ਭਾਜਪਾ!

-ਕਾਰਜਕਾਰੀ ਪ੍ਰਧਾਨ ਲਾਉਣ ‘ਤੇ ਕਰ ਰਹੀ ਵਿਚਾਰ ਚੰਡੀਗੜ੍ਹ, 16 ਅਕਤੂਬਰ (ਪੰਜਾਬ ਮੇਲ)- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਪ੍ਰਧਾਨਗੀ ਛੱਡਣ ਦੀ ਗੱਲ ਕਹਿਣ ਮਗਰੋਂ 2 ਮਹੀਨੇ ਬੀਤਣ ਤੋਂ ਬਾਅਦ ਵੀ ਪਾਰਟੀ ਦੀ ਕੌਮੀ ਲੀਡਰਸ਼ਿਪ ਇਸ ਬਾਰੇ ਕੋਈ ਫ਼ੈਸਲਾ ਨਹੀਂ ਲੈ ਸਕੀ। ਹਾਲਾਂਕਿ ਜਾਖੜ ਕੈਂਪ ਦਾ ਦਾਅਵਾ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ […]

ਅਕਾਲ ਤਖ਼ਤ ਵੱਲੋਂ ਵਲਟੋਹਾ ਖ਼ਿਲਾਫ਼ ਸਖ਼ਤ ਕਾਰਵਾਈ

-ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਬਰਖਾਸਤ ਕਰਨ ਦੇ ਆਦੇਸ਼ – 10 ਸਾਲ ਲਈ ਇਸ ‘ਤੇ ਦੁਬਾਰਾ ਪਾਰਟੀ ਵਿਚ ਸ਼ਾਮਲ ਹੋਣ ‘ਤੇ ਰੋਕ ਲਾਈ ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਮੇਲ)- ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਸਖ਼ਤ ਫੈਸਲਾ ਲੈਂਦਿਆਂ ਉਸ […]