ਪਹਿਲਾਂ 2 ਵੋਟਾਂ ਤੋਂ ਜਿੱਤਿਆ ਉਮੀਦਵਾਰ, ਫ਼ਿਰ ਅਧਿਕਾਰੀਆਂ ਨੇ ਉਹੀ 2 ਵੋਟਾਂ ਕਰ’ਤੀਆਂ ਰੱਦ!
ਖਰੜ, 16 ਅਕਤੂਬਰ (ਪੰਜਾਬ ਮੇਲ)- ਪਿੰਡ ਬੱਤਾਂ ਵਿਖੇ ਉਸ ਸਮੇਂ ਦਹਸ਼ਿਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਪਿੰਡ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਸਰਪੰਚੀ ਦੇ ਉਮੀਦਵਾਰਾਂ ਦਾ ਮੁਕਾਬਲਾ ਬਰਾਬਰ ਕਰਾਰ ਦੇਣ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਸਾਰੇ ਪੋਲਿੰਗ ਸਟਾਫ਼ ਨੂੰ ਸਕੂਲ ਅੰਦਰ ਹੀ ਡੱਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪਿੰਡ ਵਾਸੀਆਂ ਨੇ ਦੋਸ਼ ਲਾਏ […]