ਅਮਰੀਕਾ ਵੱਲੋਂ ਜਰਮਨੀ ਤੋਂ 5 ਹਜ਼ਾਰ ਸੈਨਿਕਾਂ ਨੂੰ ਵਾਪਸ ਬੁਲਾਉਣ ਦੀ ਤਿਆਰੀ!
ਟਰੰਪ ਦੀ ਧਮਕੀ ਤੋਂ ਬਾਅਦ ਪੈਂਟਾਗਨ ਦਾ ਵੱਡਾ ਫੈਸਲਾ ਵਾਸ਼ਿੰਗਟਨ, 2 ਮਈ (ਪੰਜਾਬ ਮੇਲ)-ਅਮਰੀਕਾ ਅਗਲੇ 6 ਤੋਂ 12 ਮਹੀਨਿਆਂ ਦੇ ਅੰਦਰ ਜਰਮਨੀ ਤੋਂ ਆਪਣੇ ਲਗਭਗ 5,000 ਸੈਨਿਕਾਂ ਨੂੰ ਵਾਪਸ ਬੁਲਾਉਣ ਦੀ ਤਿਆਰੀ ਕਰ ਰਿਹਾ ਹੈ। ਪੈਂਟਾਗਨ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਅਨੁਸਾਰ, ਇਹ ਕਦਮ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਉਸ ਧਮਕੀ ਦੇ ਅਨੁਰੂਪ ਹੈ, ਜੋ ਉਨ੍ਹਾਂ […]