ਅੰਮ੍ਰਿਤਸਰ ਦੇ ਨਵੇਂ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਸੰਭਾਲਿਆ ਅਹੁਦਾ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਮੇਲ)- ਨਗਰ ਨਿਗਮ ਦੇ ਨਵੇਂ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਆਪਣਾ ਮੇਅਰ ਦਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਐੱਮ.ਐੱਲ.ਏ. ਜਸਬੀਰ ਸਿੰਘ, ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਮਨੀਸ਼ ਅਗਰਵਾਲ ਤੇ ਹੋਰ ਲੀਡਰ ਮੌਜੂਦ ਸਨ। ਮੇਅਰ ਭਾਟੀਆ ਨੇ ਕਿਹਾ ਕਿ ਉਹ ਗੁਰੂ ਨਗਰੀ ਦੀ ਸੇਵਾ ਹੁਣ ਹੀ […]