ਸੰਯੁਕਤ ਰਾਸ਼ਟਰ ਨੇ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ ਘਟਾਇਆ
ਸੰਯੁਕਤ ਰਾਸ਼ਟਰ, 17 ਮਈ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਨੇ 2025 ਲਈ ਭਾਰਤ ਦੇ ਆਰਥਿਕ ਵਿਕਾਸ ਦਾ ਅਨੁਮਾਨ ਘਟਾ ਕੇ 6.3 ਫੀਸਦੀ ਕਰ ਦਿੱਤਾ ਹੈ। ਸੰਯੁਕਤ ਰਾਸ਼ਟਰ ਨੇ ਬੀਤੇ ਦਿਨ ‘2025 ਦੇ ਮੱਧ ਤੱਕ ਆਲਮੀ ਆਰਥਿਕ ਸਥਿਤੀ ਤੇ ਸੰਭਾਵਨਾਵਾਂ’ ਦੇ ਸਿਰਲੇਖ ਹੇਠ ਰਿਪੋਰਟ ਜਾਰੀ ਕੀਤੀ ਹੈ। ਸੰਯੁਕਤ ਰਾਸ਼ਟਰ ਦੇ ਆਰਥਿਕ ਮਾਮਲਿਆਂ ਬਾਰੇ ਅਧਿਕਾਰੀ ਇੰਗੋ ਪਿਟਰਲੇ ਨੇ […]