ਬਸਪਾ ਆਗੂ ਦੀ ਗੋਲੀ ਮਾਰ ਕੇ ਹੱਤਿਆ
ਅੰਬਾਲਾ, 25 ਜਨਵਰੀ (ਪੰਜਾਬ ਮੇਲ)- ਹਰਿਆਣਾ ਦੇ ਅੰਬਾਲਾ ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਇਕ ਨੇਤਾ ਦੀ ਹਥਿਆਰਬੰਦ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਬਸਪਾ ਆਗੂ ਹਰਬਿਲਾਸ ਸਿੰਘ ਰੱਜੂਮਾਜਰਾ ਅਤੇ ਦੋ ਦੋਸਤਾਂ ਪੁਨੀਤ ਅਤੇ ਗੁਗਲ ਦੇ ਨਾਲ ਸ਼ੁੱਕਰਵਾਰ ਸ਼ਾਮ ਨੂੰ ਆਪਣੀ ਕਾਰ ਵਿੱਚ ਸਵਾਰ ਸਨ, ਜਿਸ ਦੌਰਾਨ ਇਹ ਹਮਲਾ […]