ਪੰਜਾਬ ਸਰਕਾਰ ਮਜੀਠੀਆ ਦੀ ਸੁਰੱਖਿਆ ਨੂੰ ਅਗਲੀ ਸੁਣਵਾਈ ਤੱਕ ਯਕੀਨੀ ਬਣਾਵੇ : ਹਾਈ ਕੋਰਟ
ਚੰਡੀਗੜ੍ਹ, 14 ਮਈ (ਪੰਜਾਬ ਮੇਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੀ ਸੁਰੱਖਿਆ ‘ਚ ਕਟੌਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਇਸ ਮਾਮਲੇ ਦੀ ਸੁਣਵਾਈ ਜਸਟਿਸ ਕੁਲਦੀਪ ਤਿਵਾੜੀ ਦੀ ਸਿੰਗਲ ਬੈਂਚ ਵੱਲੋਂ ਕੀਤੀ ਗਈ। ਸੁਣਵਾਈ ਦੌਰਾਨ, ਪੰਜਾਬ ਦੇ […]