ਕੈਨੇਡਾ ‘ਚ ਬੇਰੁਜ਼ਗਾਰਾਂ ਦੀ ਗਿਣਤੀ 16 ਲੱਖ ਪੁੱਜੀ
-ਨਵੀਆਂ ਨੌਕਰੀਆਂ ਦੇ ਬਾਵਜੂਦ ਬੇਰੁਜ਼ਗਾਰੀ ਦਰ ਵਧੀ ਵਿਨੀਪੈਗ, 13 ਮਈ (ਪੰਜਾਬ ਮੇਲ)- ਕੈਨੇਡਾ ‘ਚ 7,400 ਨਵੀਆਂ ਨੌਕਰੀਆਂ ਦੇਣ ਦੇ ਬਾਵਜੂਦ ਅਪ੍ਰੈਲ ਮਹੀਨੇ ਦੌਰਾਨ ਬੇਰੁਜ਼ਗਾਰੀ ਦਰ ਵਧ ਕੇ 6.9 ਫ਼ੀਸਦੀ ਹੋ ਗਈ ਹੈ, ਜੋ ਨਵੰਬਰ ਤੋਂ ਬਾਅਦ ਸਿਖਰਲਾ ਪੱਧਰ ਦੱਸਿਆ ਜਾ ਰਿਹਾ ਹੈ। ਸਟੈਟਿਸਟਿਕਸ ਕੈਨੇਡਾ ਦੇ ਅੰਕੜਿਆਂ ਮੁਤਾਬਕ ਮੁਲਕ ਵਿਚ ਬੇਰੁਜ਼ਗਾਰਾਂ ਦੀ ਗਿਣਤੀ 16 ਲੱਖ ਦੇ […]