ਕਮਲਾ ਹੈਰਿਸ ਨੇ 2024 ਦੀ ਰਾਸ਼ਟਰਪਤੀ ਦੀ ਦੌੜ ਵਿੱਚ ਸ਼ਾਮਲ ਹੋਣ ਤੋਂ ਬਾਅਦ $1 ਬਿਲੀਅਨ ਇਕੱਠੇ ਕੀਤੇ

ਵਾਸ਼ਿੰਗਟਨ ਡੀ.ਸੀ., 10 ਅਕਤੂਬਰ (ਪੰਜਾਬ ਮੇਲ)- ਕਿਸੇ ਵੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਨੇ ਦੌੜ ਵਿੱਚ ਦਾਖਲ ਹੋਣ ਤੋਂ ਬਾਅਦ ਇੰਨੀ ਤੇਜ਼ੀ ਨਾਲ ਇੰਨੀ ਤੇਜ਼ੀ ਨਾਲ ਪੈਸਾ ਇਕੱਠਾ ਨਹੀਂ ਕੀਤਾ ਹੈ। ਮੁਹਿੰਮ ਨੇ ਡੈਮੋਕਰੇਟਸ ਨੂੰ ਸੰਤੁਸ਼ਟ ਹੋਣ ਤੋਂ ਬਚਾਉਣ ਲਈ ਆਪਣੇ ਫੰਡ ਇਕੱਠਾ ਕਰਨ ਦੇ ਟੋਟਲ ਨੂੰ ਰੋਕ ਦਿੱਤਾ ਹੈ। ਹੈਰਿਸ ਨੇ ਰਾਸ਼ਟਰਪਤੀ ਉਮੀਦਵਾਰ ਵਜੋਂ ਤਿੰਨ […]

ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਸ਼ਹਿਰ  ਫਰਿਜ਼ਨੋ  ਵਿੱਖੇਂ ਇਕ ਭਾਰਤੀ  ਰੈਸਟੋਰੈਂਟ ਚ’ ਹੋਈ ਗੋਲੀਬਾਰੀ ਚ’ ਇਕ ਪੰਜਾਬੀ ਦੀ ਗੋਲੀਆਂ ਮਾਰ ਕੇ ਹੱਤਿਆ

ਨਿਊਯਾਰਕ , 10 ਅਕਤੂਬਰ (ਰਾਜ ਗੋਗਨਾ/ਪੰਜਾਬ ਮੇਲ)- ਬੀਤੇਂ ਦਿਨ ਕੈਲੀਫੋਰਨੀਆ ਰਾਜ ਦੇ ਸ਼ਹਿਰ ਫਰਿਜ਼ਨੋ ਦੇ ਇੱਕ ਭਾਰਤੀ ਰੈਸਟੋਰੈਂਟ ਦੇ ਬਾਹਰ ਹੋਏ ਟਕਰਾਅ ਦੇ ਕਾਰਨ ਇੱਕ ਪੰਜਾਬੀ ਨੋਜਵਾਨ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਨੋਜਵਾਨ ਵਿਅਕਤੀ ਦੀ ਪਛਾਣ ਲਵਪ੍ਰੀਤ ਸਿੰਘ,ਉਮਰ  28, ਸਾਲ […]

34000 ਫੁੱਟ ਦੀ ਉਚਾਈ ‘ਤੇ ਪਾਇਲਟ ਦੀ ਮੌਤ, ਕਰਵਾਈ ਗਈ ਐਮਰਜੈਂਸੀ ਲੈਂਡਿੰਗ

ਸਿਆਟਲ, 10 ਅਕਤੂਬਰ (ਪੰਜਾਬ ਮੇਲ)-  ਅਮਰੀਕਾ ਦੇ ਸਿਆਟਲ ਤੋਂ ਤੁਰਕੀ ਦੇ ਇਸਤਾਂਬੁਲ ਜਾ ਰਹੀ ਇੱਕ ਫਲਾਈਟ ਦੇ ਪਾਇਲਟ ਦੀ ਹਵਾ ਵਿੱਚ ਹੀ ਮੌਤ ਹੋ ਗਈ। ਪਾਇਲਟ ਦੀ ਮੌਤ ਦੇ ਸਮੇਂ ਜਹਾਜ਼ 34000 ਫੁੱਟ ਦੀ ਉਚਾਈ ‘ਤੇ ਸੀ। ਇਹ ਜਹਾਜ਼ ਤੁਰਕੀ ਏਅਰਲਾਈਨਜ਼ ਦਾ ਸੀ। ਪਾਇਲਟ ਦੀ ਮੌਤ ਨੇ ਤੁਰਕੀਏ ਦੀ ਰਾਸ਼ਟਰੀ ਏਅਰਲਾਈਨ ਨੂੰ ਨਿਊਯਾਰਕ ਵਿੱਚ ਐਮਰਜੈਂਸੀ […]

ਕੈਨੇਡਾ ਦੀ ਫੀਲਡ ਹਾਕੀ ਡਿਵੈਲਪਮੈਂਟ ਟੀਮ ਵਿੱਚ ਚਾਰ ਪੰਜਾਬਣਾਂ ਸ਼ਾਮਲ

ਕੈਲਗਰੀ, 10 ਅਕਤੂਬਰ (ਸੁਖਵੀਰ ਗਰੇਵਾਲ/ਪੰਜਾਬ ਮੇਲ)-ਜਪਾਨ ਦੇ ਦੌਰੇ ਤੇ ਜਾ ਰਹੀ ਕੈਨੇਡਾ ਦੀਆਂ ਕੁੜੀਆਂ ਦੀ ਸੀਨੀਅਰ ਡਿਵੈਲਪਮੈਂਟ ਟੀਮ ਵਿੱਚ ਚਾਰ ਪੰਜਾਬੀ ਮੂਲ ਦੀਆਂ ਕੁੜੀਆਂ ਨੂੰ ਜਗ੍ਹਾ ਮਿਲੀ ਹੈ।ਪਰਮਦੀਪ ਗਿੱਲ,ਪਰਵਾ ਸੰਧੂ,ਪ੍ਰਭਲੀਨ ਗਰੇਵਾਲ ਅਤੇ ਬਵਨੀਤ ਹੋਠੀ ਨੂੰ ਇਸ ਟੀਮ ਵਲੋਂ ਖੇਡਣ ਦਾ ਮੌਕਾ ਮਿਲੇਗਾ।ਫੀਲਡ ਹਾਕੀ ਕੈਨੇਡਾ ਟੀਮ ਦੀ ਘੋਸ਼ਣਾ ਦੇ ਨਾਲ਼ ਹੀ ਇਹ ਵੀ ਐਲਾਨ ਕੀਤਾ ਗਿਆ […]

ਕਨੇਡਾ ‘ਚ 11, 12, 13 ਅਕਤੂਬਰ ਨੂੰ ਹੋਣਗੇ ਪੰਜਾਬੀ ਲੋਕ ਨਾਚਾਂ ਦੇ ਸੰਸਾਰ ਪੱਧਰੀ ਮੁਕਾਬਲੇ

ਸੰਸਾਰ ਭਰ ਤੋਂ ਲਗਭਗ 70 ਟੀਮਾਂ ਦੇ ਤਕਰੀਬਨ 800 ਮੁਕਾਬਲੇਬਾਜ ਹਿੱਸਾ ਲੈਣਗੇ ਸਰੀ, 10 ਅਕਤੂਬਰ (ਹਰਦਮ ਮਾਨ/ਪੰਜਾਬ ਮੇਲ)-) ਇੰਟਰਨੈਸ਼ਨਲ ਪੰਜਾਬੀ ਫੋਕ ਆਰਟਸ ਸੁਸਾਇਟੀ ਵੱਲੋਂ ਆਪਣਾ ਦੂਜਾ ਸੰਸਾਰ ਪੱਧਰੀ ਲੋਕ ਨਾਚ ਮੇਲਾ 11, 12, 13 ਅਕਤੂਬਰ 2024 ਨੂੰ ਬੈੱਲ ਪ੍ਰਫਾਰਮਿੰਗ ਸੈਂਟਰ, ਸਰੀ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਵੱਖ-ਵੱਖ ਦੇਸ਼ਾਂ ਤੋਂ ਭੰਗੜਾ, ਗਿੱਧਾ, ਲੁੱਡੀ, ਸੰਮੀ, ਝੁੰਮਰ ਅਤੇ ਮਲਵਈ ਗਿੱਧੇ ਦੀਆਂ ਟੀਮਾਂ ਪਹੁੰਚ ਰਹੀਆਂ […]

ਮੈਕਸੀਕੋ ਵਿਚ ਮੇਅਰ ਦੀ ਬਹੁਤ ਬੁਰੀ ਤਰਾਂ ਗਲਾ ਵੱਢ ਕੇ ਹੱਤਿਆ, ਇਕ ਹਫਤਾ ਪਹਿਲਾਂ ਹੀ ਸੰਭਾਲਿਆ ਸੀ ਅਹੁੱਦਾ

ਸੈਕਰਾਮੈਂਟੋ,ਕੈਲੀਫੋਰਨੀਆ, 10 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਪਰਬੀ ਮੈਕਸੀਕੋ ਦੇ ਚਿਲਪੈਨਕਿੰਗੋ ਸ਼ਹਿਰ ਦੇ ਮੇਅਰ ਅਲੈਗਜੈਂਡਰ ਅਰਕੋਸ ਦੀ ਗਲਾ ਵੱਢ ਕੇ ਬਹੁਤ ਬੁਰੀ ਤਰਾਂ ਹੱਤਿਆ ਕਰ ਦੇਣ ਦੀ ਖਬਰ ਹੈ। ਮੇਅਰ ਨੇ 6 ਦਿਨ ਪਹਿਲਾਂ ਹੀ ਅਹੁੱਦਾ ਸੰਭਾਲਿਆ ਸੀ। ਪੁਲਿਸ ਅਫਸਰਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਮੇਅਰ ਦਾ ਸਿਰ ਧੜ ਨਾਲੋਂ ਅਲੱਗ ਕਰ ਦਿੱਤਾ […]

ਭਾਰਤੀ ਮੂਲ ਦੇ ਵਿਅਕਤੀ ਵੱਲੋਂ ਪੁਲਿਸ ਅਫਸਰ, ਪੁਲਿਸ ਕਮਿਸ਼ਨਰ ਤੇ ਮੇਅਰ ਸਮੇਤ ਹੋਰਨਾਂ ਵਿਰੁੱਧ ਮੁਕੱਦਮਾ ਦਾਇਰ

ਸੈਕਰਾਮੈਂਟੋ,ਕੈਲੀਫੋਰਨੀਆ, 10 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਸੜਕ ਉਪਰ ਮਮੂਲੀ ਤਕਰਾਰ ਤੋਂ ਬਾਅਦ ਨਿਊਯਾਰਕ ਪੁਲਿਸ ਵਿਭਾਗ ਦੇ ਇਕ ਬਿਨਾਂ ਡਿਊਟੀ ਅਫਸਰ ਵੱਲੋਂ ਚਲਾਈ ਗੋਲੀ ਨਾਲ ਅਧਰੰਗ ਦਾ ਸ਼ਿਕਾਰ ਹੋਏ ਭਾਰਤੀ ਮੂਲ ਦੇ ਕਿਸ਼ਨ ਪਟੇਲ ਵੱਲੋਂ ਸਬੰਧਤ ਪੁਲਿਸ ਅਫਸਰ, ਸਿਟੀ ਆਫ ਨਿਊਯਾਰਕ, ਮੇਅਰ ਏਰਿਕ ਐਡਮਜ ਤੇ ਪੁਲਿਸ ਕਮਿਸ਼ਨਰ ਐਡਵਰਡ ਕਾਬਨ ਸਮੇਤ ਹੋਰ ਕਈ ਪ੍ਰਮੁੱਖ ਅਫਸਰਾਂ ਵਿਰੁੱਧ […]

ਅਮਰੀਕਾ ਦੀਆਂ ਚੋਣਾਂ ਲਈ ਘਰਾਂ ਵਿਚ ਬੈਲੇਟ ਪੇਪਰ ਪਹੁੰਚਣੇ ਸ਼ੁਰੂ

ਵਾਸ਼ਿੰਗਟਨ ਡੀ.ਸੀ., 9 ਅਕਤੂਬਰ (ਪੰਜਾਬ ਮੇਲ)- ਅਮਰੀਕਾ ਵਿਚ 5 ਨਵੰਬਰ 2024 ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਇਸ ਵਿਚ ਰਾਸ਼ਟਰਪਤੀ ਤੋਂ ਇਲਾਵਾ ਕਾਂਗਰਸ, ਸੈਨੇਟ, ਸਟੇਟ ਅਸੈਂਬਲੀ, ਸਟੇਟ ਸੈਨੇਟਰ, ਸਿਟੀ ਮੇਅਰ ਤੋਂ ਇਲਾਵਾ ਹੋਰ ਵੀ ਵੱਖ-ਵੱਖ ਅਹੁਦਿਆਂ ਲਈ ਚੋਣਾਂ ਹੋਣਗੀਆਂ ਭਾਵੇਂ ਕਿ ਅਮਰੀਕਾ ਵਿਚ ਚੋਣਾਂ ਦਾ ਦਿਨ 5 ਨਵੰਬਰ ਰੱਖਿਆ ਗਿਆ ਹੈ, ਪਰ ਇੱਥੇ 1 ਮਹੀਨਾ […]

ਅਮਰੀਕੀ ਚੋਣਾਂ ‘ਚ ਦਖ਼ਲ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ ਵਿਦੇਸ਼ੀ ਸਰਕਾਰਾਂ

ਵਾਸ਼ਿੰਗਟਨ, 9 ਅਕਤੂਬਰ (ਪੰਜਾਬ ਮੇਲ)- ਅਮਰੀਕੀ ਖੁਫੀਆ ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਵਿਦੇਸ਼ੀ ਸਰਕਾਰਾਂ ਇਸ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ‘ਚ ਅਮਰੀਕੀ ਲੋਕਤੰਤਰ ‘ਚ ਦਖ਼ਲ ਦੇਣ ਦੀ ਕੋਸ਼ਿਸ਼ ਤਹਿਤ ਦੇਸ਼ ਭਰ ‘ਚ ਪ੍ਰਤੀਨਿਧੀ ਸਭਾ ਅਤੇ ਸੈਨੇਟ ਦੇ ਚੋਣ ਮੁਕਾਬਲਿਆਂ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਰੂਸ ਅਤੇ ਚੀਨ ਨੇ ਕੁਝ ਚੋਣ ਮੁਕਾਬਲਿਆਂ ਵਿਚ ਉਮੀਦਵਾਰਾਂ ਦੀ ਮਦਦ […]

ਬੀ.ਸੀ. ਅਸੈਂਬਲੀ ਚੋਣਾਂ-2024; 93 ਮੈਂਬਰੀ ਵਿਧਾਨ ਸਭਾ ਲਈ 37 ਪੰਜਾਬੀਆਂ ਸਮੇਤ ਕੁੱਲ 323 ਉਮੀਦਵਾਰ ਚੋਣ ਮੈਦਾਨ ‘ਚ

ਸਰੀ, 9 ਅਕਤੂਬਰ (ਹਰਦਮ ਮਾਨ/ਪੰਜਾਬ ਮੇਲ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ 19 ਅਕਤੂਬਰ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਲਈ ਇਲੈਕਸ਼ਨ ਬੀ.ਸੀ. ਨੇ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਅਨੁਸਾਰ 93 ਮੈਂਬਰੀ ਵਿਧਾਨ ਸਭਾ ਲਈ ਕੁੱਲ 323 ਉਮੀਦਵਾਰ ਚੋਣ ਮੈਦਾਨ ਵਿਚ ਹਨ। ਸੱਤਾਧਾਰੀ ਨਿਊ ਡੈਮੋਕਰੇਟਿਕ ਪਾਰਟੀ ਅਤੇ […]