ਪਿਅਰੇ ਪੋਇਲੀਵਰ ਵੱਲੋਂ ਜਿਮਨੀ ਚੋਣ ਲੜਨ ਦੀ ਚਰਚਾ!
ਵੈਨਕੂਵਰ, 12 ਮਈ (ਪੰਜਾਬ ਮੇਲ)- ਪਿਛਲੇ ਮਹੀਨੇ ਮੁਕੰਮਲ ਹੋਈਆਂ ਕੈਨੇਡਾ ਦੀਆਂ ਫੈਡਰਲ ਚੋਣਾਂ ‘ਚ ਪ੍ਰਮੁੱਖ ਵਿਰੋਧੀ ਪਾਰਟੀ ਕੰਜ਼ਰਵੇਟਿਵ ਚੋਣ ਹਾਰ ਗਈ ਸੀ। ਚੋਣ ਹਾਰ ਚੁੱਕੇ ਕੰਜ਼ਰਵੇਟਿਵ ਪਾਰਟੀ ਦੇ ਆਗੂ ਪਿਅਰੇ ਪੋਇਲੀਵਰ ਵੱਲੋਂ ਹੁਣ ਅਲਬਰਟਾ ਦੇ ਰਿਵਰ ਕਲੋਫਟ ਹਲਕੇ ਤੋਂ ਜ਼ਿਮਨੀ ਚੋਣ ਲੜਨ ਦੀਆਂ ਕਿਆਸ ਅਰਾਈਆਂ ਦੀ ਸਿਆਸੀ ਚਰਚਾ ਚੱਲ ਰਹੀ ਹੈ। ਪ੍ਰਾਪਤ ਵੇਰਵਿਆਂ ਮੁਤਾਬਕ ਅਲਬਰਟਾ […]