ਆਸਟ੍ਰੇਲੀਆ ‘ਚ ਭਾਰਤੀਆਂ ਦੀ ਗਿਣਤੀ ਇੰਗਲੈਂਡ ਨੂੰ ਪਛਾੜਿਆ!
-ਮੁਲਕ ‘ਖ ਭਾਰਤ ਦੇ ਜੰਮਿਆਂ ਦੀ ਗਿਣਤੀ ਸਭ ਤੋਂ ਵੱਧ ਮੈਲਬਰਨ, 1 ਮਈ (ਪੰਜਾਬ ਮੇਲ)- ਆਸਟ੍ਰੇਲੀਆ ਦੀ ਆਬਾਦੀ ਦੇ ਇਤਿਹਾਸ ਵਿਚ ਇੱਕ ਵੱਡੀ ਤਬਦੀਲੀ ਆਈ ਹੈ। ਦਰਅਸਲ, ਇੱਥੇ ਹੁਣ ਭਾਰਤੀ ਮੂਲ ਦੇ ਲੋਕਾਂ ਦੀ ਗਿਣਤੀ ਨੇ ਅੰਕੜਿਆਂ ਵਿਚ ਇੰਗਲੈਂਡ ਦੇ ਮੂਲ ਨਿਵਾਸੀਆਂ ਨੂੰ ਵੀ ਪਛਾੜ ਦਿੱਤਾ ਹੈ। ਆਸਟ੍ਰੇਲੀਅਨ ਬਿਊਰੋ ਆਫ਼ ਸਟੈਟਿਸਟਿਕਸ (ਏ.ਬੀ.ਐੱਸ.) ਦੇ 2026 ਦੇ […]