ਕੈਲੀਫੋਰਨੀਆ ‘ਚ ਇੱਕ ਵੱਡੇ ਬੈਟਰੀ ਪਲਾਂਟ ‘ਚ ਲੱਗੀ ਭਿਆਨਕ ਅੱਗ
ਮੌਸ ਲੈਂਡਿੰਗ/ਅਮਰੀਕਾ, 17 ਜਨਵਰੀ (ਪੰਜਾਬ ਮੇਲ)- ਦੁਨੀਆ ਦੇ ਸਭ ਤੋਂ ਵੱਡੇ ਬੈਟਰੀ ਸਟੋਰੇਜ ਪਲਾਂਟਾਂ ਵਿੱਚੋਂ ਇੱਕ ਵਿੱਚ ਭਿਆਨਕ ਅੱਗ ਲੱਗਣ ਤੋਂ ਬਾਅਦ ਸੈਂਕੜੇ ਲੋਕਾਂ ਨੂੰ ਇਲਾਕਾ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਬਨ ਅਤੇ ਉੱਤਰੀ ਕੈਲੀਫੋਰਨੀਆ ਵਿੱਚ ਹਾਈਵੇਅ 1 ਦੇ ਇੱਕ ਹਿੱਸੇ ਨੂੰ ਬੰਦ ਕਰ ਦਿੱਤਾ ਗਿਆ। ਦਿ ਮਰਕਰੀ ਨਿਊਜ਼ ਦੀ ਰਿਪੋਰਟ ਅਨੁਸਾਰ, ਅੱਗ ਵੀਰਵਾਰ […]