ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਅਗਲੇ ਹੁਕਮਾਂ ਤੱਕ ਬੰਦ
-ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ‘ਤੇ ਲੱਗੀ ਰੋਕ ਡੇਰਾ ਬਾਬਾ ਨਾਨਕ, 7 ਮਈ (ਪੰਜਾਬ ਮੇਲ)- ਭਾਰਤ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਮੰਗਲਵਾਰ ਦੀ ਰਾਤ ਕੀਤੇ ਹਮਲੇ ਤੋਂ ਬਾਅਦ ਜਿੱਥੇ ਦੇਸ਼ ਭਰ ਦੇ ਕਈ ਏਅਰਪੋਰਟਾਂ ਤੇ ਹਵਾਈ ਉਡਾਣਾਂ ਬੰਦ ਕਰਨ ਤੋਂ ਇਲਾਵਾ ਬਾਰਡਰ ਏਰੀਏ ਨਾਲ ਸੰਬੰਧਿਤ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਉੱਥੇ ਬੁੱਧਵਾਰ […]