ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ‘ਤੇ ਉਡਾਣਾਂ ਰੱਦ; ਕੁਝ ਹੋਰਨਾਂ ਥਾਵਾਂ ‘ਤੇ ਡਾਈਵਰਟ

ਅੰਮ੍ਰਿਤਸਰ, 7 ਮਈ (ਪੰਜਾਬ ਮੇਲ)- ਸਰਕਾਰ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ ਖਿਲਾਫ਼ ਕੀਤੇ ‘ਅਪਰੇਸ਼ਨ ਸਿੰਦੂਰ’ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ‘ਤੇ ਕੁਝ ਉਡਾਣਾਂ ਰੱਦ ਜਦੋਂਕਿ ਕੁਝ ਨੂੰ ਹੋਰਨਾਂ ਥਾਵਾਂ ‘ਤੇ ਡਾਇਵਰਟ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਦਾ ਹਵਾਈ ਅੱਡਾ ਭਾਰਤ ਪਾਕਿ ਸਰਹੱਦ ਤੋਂ ਮਹਿਜ਼ 20 ਕਿਲੋਮੀਟਰ […]

ਬਠਿੰਡਾ ‘ਚ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਇੱਕ ਦੀ ਮੌਤ; ਨੌ ਜ਼ਖ਼ਮੀ

ਬਠਿੰਡਾ, 7 ਮਈ (ਪੰਜਾਬ ਮੇਲ)- ਬਠਿੰਡਾ ਦੇ ਪਿੰਡ ਅਕਲੀਆ ਕਲਾ ਵਿਚ ਇੱਕ ਭਾਰਤੀ ਲੜਾਕੂ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਨੌਂ ਲੋਕ ਜ਼ਖਮੀ ਹੋ ਗਏ ਅਤੇ ਇੱਕ ਦੀ ਮੌਤ ਹੋ ਗਈ। ਜਹਾਜ਼ ਦੇ ਪਾਇਲਟ ਦੇ ਵੀ ਲਾਪਤਾ ਹੋਣ ਦੀ ਖ਼ਬਰ ਹੈ, ਹਾਲਾਂਕਿ ਕੋਈ ਵੀ ਅਧਿਕਾਰੀ ਇਸ ਮਾਮਲੇ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, […]

ਚੰਡੀਗੜ੍ਹ ਤੋਂ ਮੁੰਬਈ ਜਾ ਰਹੀ ਉਡਾਣ ‘ਚ ਮਿਲੀ ਬੰਬ ਦੀ ਧਮਕੀ

ਮੁੰਬਈ, 7 ਮਈ (ਪੰਜਾਬ ਮੇਲ)- ਇੱਕ ਪਾਸੇ ਦੇਸ਼ ਭਰ ਵਿਚ ਆਪ੍ਰੇਸ਼ਨ ਸਿੰਦੂਰ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਦੂਜੇ ਪਾਸੇ ਚੰਡੀਗੜ੍ਹ ਤੋਂ ਮੁੰਬਈ ਜਾ ਰਹੀ ਇੰਡੀਗੋ ਦੀ ਉਡਾਣ ਵਿਚ ਬੰਬ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸਹਾਰ ਹਵਾਈ ਅੱਡੇ ਦੀ ਹੌਟਲਾਈਨ ‘ਤੇ ਇੱਕ ਧਮਕੀ ਭਰਿਆ ਕਾਲ ਆਇਆ ਸੀ, ਜਿਸ ਵਿਚ ਕਿਹਾ ਗਿਆ […]

ਟਰੰਪ ਪ੍ਰਸ਼ਾਸਨ ਵੱਲੋਂ ਅਮਰੀਕਾ ਛੱਡਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ 1000 ਡਾਲਰ ਦੇਣ ਦਾ ਐਲਾਨ

ਵਾਸ਼ਿੰਗਟਨ, 6 ਮਈ (ਪੰਜਾਬ ਮੇਲ)- ਟਰੰਪ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਉਹ ਅਮਰੀਕਾ ‘ਚ ਗ਼ੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਉਨ੍ਹਾਂ ਪ੍ਰਵਾਸੀਆਂ ਨੂੰ 1,000 ਡਾਲਰ ਦੀ ਰਕਮ ਦੇਣਗੇ, ਜੋ ਆਪਣੇ ਆਪ ਆਪਣੇ ਦੇਸ਼ ਵਾਪਸ ਜਾਣਾ ਚਾਹੁੰਦੇ ਹਨ। ਇਹ ਐਲਾਨ ਉਸ ਸਮੇਂ ਆਇਆ ਹੈ, ਜਦੋਂ ਪ੍ਰਸ਼ਾਸਨ ਸਮੂਹਿਕ ਨਿਕਾਸੀ ਦੇ ਏਜੰਡੇ ਨੂੰ ਅੱਗੇ ਵਧਾ ਰਿਹਾ ਹੈ। ਹੋਮਲੈਂਡ […]

ਟਰੰਪ ਨੇ ਹਾਰਵਰਡ ਯੂਨੀਵਰਸਿਟੀ ਦੀ ਅਰਬਾਂ ਡਾਲਰ ਦੀ ਸਰਕਾਰੀ ਸਹਾਇਤਾ ਰੋਕੀ

ਵਾਸ਼ਿੰਗਟਨ, 6 ਮਈ (ਪੰਜਾਬ ਮੇਲ)- ਫਲਸਤੀਨ ਦੇ ਸਮਰਥਨ ਅਤੇ ਇਜ਼ਰਾਈਲ ਖਿਲਾਫ ਕੈਂਪਸ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਡੋਨਾਲਡ ਟਰੰਪ ਪ੍ਰਸ਼ਾਸਨ ਹਾਰਵਰਡ ਯੂਨੀਵਰਸਿਟੀ ਵਿਰੁੱਧ ਕਾਰਵਾਈ ਕਰਨਾ ਜਾਰੀ ਰੱਖ ਰਿਹਾ ਹੈ। ਅਮਰੀਕੀ ਸਿੱਖਿਆ ਵਿਭਾਗ ਨੇ ਯੂਨੀਵਰਸਿਟੀਆਂ ਨੂੰ ਖੋਜ ਅਤੇ ਹੋਰ ਵਿੱਤੀ ਸਹਾਇਤਾ ਲਈ ਮਿਲਣ ਵਾਲੇ ਅਰਬਾਂ ਡਾਲਰ ਦੇ ਫੰਡਾਂ ਨੂੰ ਰੋਕ ਦਿੱਤਾ ਹੈ। ਵਿਭਾਗ ਨੇ ਸੋਮਵਾਰ […]

ਵਿਦੇਸ਼ੀ ਏਅਰਲਾਈਨਾਂ ਵੱਲੋਂ ਵੀ ਪਾਕਿਸਤਾਨੀ ਹਵਾਈ ਖੇਤਰ ‘ਚ ਉਡਾਣ ਭਰਨ ਤੋਂ ਇਨਕਾਰ

-ਆਪਣੀਆਂ ਸਾਰੀਆਂ ਉਡਾਣਾਂ ਕੀਤੀਆਂ ਮੁਅੱਤਲ ਨਵੀਂ ਦਿੱਲੀ, 6 ਮਈ (ਪੰਜਾਬ ਮੇਲ)- ਪਹਿਲਗਾਮ ਹਮਲੇ ਤੋਂ ਬਾਅਦ, ਪਾਕਿਸਤਾਨ ਨੂੰ ਭਾਰਤ ਦੀ ਤਾਕਤ ਤੋਂ ਲਗਾਤਾਰ ਝਟਕੇ ਲੱਗ ਰਹੇ ਹਨ। ਪਾਕਿਸਤਾਨ ਵੱਲੋਂ ਭਾਰਤ ਲਈ ਆਪਣਾ ਹਵਾਈ ਖੇਤਰ ਬੰਦ ਕਰਨ ਤੋਂ ਬਾਅਦ, ਹੁਣ ਦੋ ਵਿਦੇਸ਼ੀ ਏਅਰਲਾਈਨਾਂ ਨੇ ਪਾਕਿਸਤਾਨ ਨੂੰ ਵੱਡਾ ਝਟਕਾ ਦਿੱਤਾ ਹੈ। ਇਨ੍ਹਾਂ ਏਅਰਲਾਈਨਾਂ ਨੇ ਕਿਹਾ ਕਿ ਉਹ ਹੁਣ […]

ਸਿੰਧੂ ਜਲ ਸੰਧੀ ਰੱਦ ਹੋਣ ਮਗਰੋਂ ਸਾਉਣੀ ਦੇ ਸੀਜ਼ਨ ਦੌਰਾਨ ਪਾਕਿ ‘ਚ 21 ਫ਼ੀਸਦੀ ਪਾਣੀ ਦੀ ਕਮੀ ਹੋਣ ਦਾ ਅਨੁਮਾਨ

ਨਵੀਂ ਦਿੱਲੀ, 6 ਮਈ (ਪੰਜਾਬ ਮੇਲ)- ਪਹਿਲਗਾਮ ਹਮਲੇ ਮਗਰੋਂ ਭਾਰਤ ਵੱਲੋਂ ਅਪ੍ਰੈਲ 2025 ਵਿਚ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਤੋਂ ਬਾਅਦ, ਪਾਕਿਸਤਾਨ ਦੀ ਸਿੰਧੂ ਨਦੀ ਸਿਸਟਮ ਅਥਾਰਟੀ (ਇੰਡਸ ਰਿਵਰ ਸਿਸਟਮ ਅਥਾਰਟੀ) ਅਨੁਸਾਰ ਆਉਣ ਵਾਲੇ ਸਾਉਣੀ ਸੀਜ਼ਨ ਦੌਰਾਨ ਪਾਕਿਸਤਾਨ ਵਿਚ 21 ਫ਼ੀਸਦੀ ਪਾਣੀ ਦੀ ਕਮੀ ਹੋਣ ਦਾ ਅਨੁਮਾਨ ਹੈ। ਇਹ ਮੁਅੱਤਲੀ ਕਸ਼ਮੀਰ ਵਿਚ 22 ਅਪ੍ਰੈਲ […]

ਭਾਰਤ-ਪਾਕਿ ਤਣਾਅ ਪਾਕਿਸਤਾਨ ਦੀ ਕਮਜ਼ੋਰ ਅਰਥਵਿਵਸਥਾ ਨੂੰ ਪਾ ਸਕਦੈ ਮੁਸ਼ਕਿਲ ‘ਚ : ਮੂਡੀਜ਼

-ਭਾਰਤ ਦੀ ਅਰਥਵਿਵਸਥਾ ਇਸ ਤਣਾਅ ਨੂੰ ਝੱਲਣ ‘ਚ ਸਮਰੱਥ ਨਵੀਂ ਦਿੱਲੀ, 6 ਮਈ (ਪੰਜਾਬ ਮੇਲ)- ਪਹਿਲਗਾਮ ‘ਚ ਅੱਤਵਾਦੀ ਹਮਲੇ ਦੇ ਬਾਅਦ ਤੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਇਕ ਵਾਰ ਫਿਰ ਤੋਂ ਵਧ ਗਿਆ ਹੈ। ਇਸ ਨੂੰ ਲੈ ਕੇ ਮੂਡੀਜ਼ ਇਨਵੈਸਟਰਜ਼ ਸਰਵਿਸ ਨੇ ਚਿਤਾਵਨੀ ਦਿੱਤੀ ਹੈ ਕਿ ਇਹ ਤਣਾਅ ਪਾਕਿਸਤਾਨ ਦੀ ਕਮਜ਼ੋਰ ਅਰਥਵਿਵਸਥਾ ਨੂੰ ਹੋਰ ਮੁਸ਼ਕਿਲ […]

ਸੰਯੁਕਤ ਰਾਸ਼ਟਰ ‘ਚ ਭਾਰਤ ਵਿਰੁੱਧ ਝੂਠਾ ਬਿਆਨ ਦੇਣ ਦੀ ਪਾਕਿਸਤਾਨ ਦੀ ਕੋਸ਼ਿਸ਼ ਹੋਈ ਅਸਫਲ

-ਯੂ.ਐੱਨ.ਐੱਸ.ਸੀ. ਨੇ ਲਸ਼ਕਰ-ਏ-ਤੋਇਬਾ ਨੂੰ ਪਨਾਹ ਸਬੰਧੀ ਕੀਤੇ ਸਵਾਲ ਨਵੀਂ ਦਿੱਲੀ, 6 ਮਈ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ.ਐੱਨ.ਐੱਸ.ਸੀ.) ‘ਚ ਭਾਰਤ ਵਿਰੁੱਧ ਝੂਠਾ ਬਿਆਨ ਦੇਣ ਦੀ ਪਾਕਿਸਤਾਨ ਦੀ ਇੱਕ ਹੋਰ ਕੋਸ਼ਿਸ਼ ਅਸਫਲ ਹੋ ਗਈ। ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਨੇ ਭਾਰਤ-ਪਾਕਿਸਤਾਨ ਤਣਾਅ ਦੇ ਨਾਮ ‘ਤੇ ਸੁਰੱਖਿਆ ਪ੍ਰੀਸ਼ਦ ਦੀ ਬੰਦ ਕਮਰਾ […]

ਤੀਜੀ ਵਾਰ ਚੋਣ ਲੜਨ ਦਾ ਕੋਈ ਵੀ ਇਰਾਦਾ ਨਹੀਂ : ਡੋਨਾਲਡ ਟਰੰਪ

ਵਾਸ਼ਿੰਗਟਨ, 5 ਮਈ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦਾ ਅਮਰੀਕੀ ਰਾਸ਼ਟਰਪਤੀ ਦੇ ਵਜੋਂ ਤੀਜੀ ਵਾਰ ਚੋਣ ਲੜਨ ਦਾ ਕੋਈ ਵੀ ਇਰਾਦਾ ਨਹੀਂ ਹੈ। ਐੱਨ.ਬੀ.ਸੀ. ਨਿਊਜ਼ ਦੇ ਨਾਲ ਇੱਕ ਇੰਟਰਵਿਊ ਵਿਚ ਉਸਨੇ ਕਿਹਾ ਕਿ ਉਸਨੇ ਇਸ ਬਾਰੇ ਨਹੀਂ ਸੋਚਿਆ ਸੀ। ਉਸਨੇ ਕਿਹਾ ਕਿ ਉਹ ਚਾਹੁੰਦਾ ਹੈ ਕਿ ਅਗਲੇ […]