ਭਾਰਤੀ ਮੂਲ ਦੇ ਵਪਾਰੀ ਦੇ ਘਰ ‘ਤੇ ਗੋਲੀਬਾਰੀ ਦੇ ਦੋਸ਼ ਹੇਠ 7 ਪੰਜਾਬੀ ਗ੍ਰਿਫ਼ਤਾਰ
ਚਾਰ ਨੌਜਵਾਨਾਂ ‘ਤੇ ਪਹਿਲਾਂ ਵੀ ਚੱਲ ਰਹ ਨੇ ਅਜਿਹੇ ਕੇਸ ਵੈਨਕੂਵਰ, 15 ਜਨਵਰੀ (ਪੰਜਾਬ ਮੇਲ)- ਓਨਟਾਰੀਓ ਦੀ ਪੀਲ ਪੁਲਿਸ ਨੇ ਪੈਸੇ ਬਟੋਰਨ ਲਈ ਬਰੈਂਪਟਨ ਦੇ ਇਕ ਘਰ ‘ਤੇ ਦੋ ਵਾਰ ਗੋਲੀਬਾਰੀ ਕਰਨ ਦੇ ਮਾਮਲੇ ਵਿਚ 7 ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ‘ਚੋਂ ਤਿੰਨ ਮਨਪ੍ਰੀਤ ਸਿੰਘ (27), ਦਿਲਪ੍ਰੀਤ ਸਿੰਘ (23) ਤੇ ਹਰਸ਼ਦੀਪ ਸਿੰਘ (23) […]