ਅਮਰੀਕਾ ‘ਚ ਧੋਖਾਧੜੀ ਦੇ ਦੋਸ਼ ਹੇਠ ਭਾਰਤੀ ਵਿਦਿਆਰਥੀ ਗ੍ਰਿਫ਼ਤਾਰ
ਨਿਊਯਾਰਕ, 5 ਮਈ (ਪੰਜਾਬ ਮੇਲ)- ਅਮਰੀਕਾ ਵਿਚ ਇੱਕ 21 ਸਾਲਾ ਭਾਰਤੀ ਵਿਦਿਆਰਥੀ ਨੂੰ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀ ਵਜੋਂ ਪੇਸ਼ ਹੋ ਕੇ ਉੱਤਰੀ ਕੈਰੋਲੀਨਾ ਦੀ ਇੱਕ 78 ਸਾਲਾ ਔਰਤ ਨਾਲ ਧੋਖਾਧੜੀ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਸ਼ਨ ਕੁਮਾਰ ਸਿੰਘ, ਜੋ ਕਿ 2024 ਤੋਂ ਵਿਦਿਆਰਥੀ ਵੀਜ਼ੇ ‘ਤੇ ਓਹਾਇਓ ਦੇ ਸਿਨਸਿਨਾਟੀ […]