ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਅਰ ਸਟਾਰਮਰ ‘ਤੇ ਅਮਰੀਕੀ ਰਾਸ਼ਟਰਪਤੀ ਚੋਣ ‘ਚ ਦਖਲ ਦੇਣ ਦੇ ਲੱਗੇ ਦੋਸ਼
ਲੰਡਨ, 14 ਜਨਵਰੀ (ਪੰਜਾਬ ਮੇਲ)- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਅਰ ਸਟਾਰਮਰ ਇਨ੍ਹੀਂ ਦਿਨੀਂ ਸੁਰਖੀਆਂ ਵਿਚ ਬਣੇ ਹੋਏ ਹਨ। ਪਹਿਲਾਂ ਜਿਮੀ ਸੈਵਿਲ ਦੇ ਮਾਮਲੇ ਵਿਚ ਬ੍ਰਿਟਿਸ਼ ਪ੍ਰਧਾਨ ਮੰਤਰੀ ਦਾ ਨਾਂ ਸਾਹਮਣੇ ਆਇਆ। ਅਰਬਪਤੀ ਤੇ ਟੈਸਲਾ ਦੇ ਫਾਊਂਡਰ ਐਲੋਨ ਮਸਕ ਨੇ ਸਿੱਧੇ ਤੌਰ ਉੱਤੇ ਕੀਅਰ ਨੂੰ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਕੁਝ ਨਾ ਕਰਨ ਦੇ […]