ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਟ੍ਰਿਬਿਊਨਲ ਤੋਂ ਪੰਜਾਬ ਲਈ ਨਿਆਂ ਮੰਗਿਆ
ਯਮੁਨਾ ਦੇ ਪਾਣੀਆਂ ‘ਚੋਂ ਹਿੱਸਾ ਦਿਵਾਉਣ ਦੀ ਕੀਤੀ ਮੰਗ ਚੰਡੀਗੜ੍ਹ, 20 ਫਰਵਰੀ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਨੇ ਰਾਵੀ-ਬਿਆਸ ਜਲ ਟ੍ਰਿਬਿਊਨਲ ਅੱਗੇ ਪੰਜਾਬ ਦਾ ਕੇਸ ਪੇਸ਼ ਕਰਦਿਆਂ ਕਿਹਾ ਕਿ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਮੰਗ ਉਠਾਈ ਕਿ ਕੌਮਾਂਤਰੀ ਨਿਯਮਾਂ ਅਨੁਸਾਰ ਦਰਿਆਈ ਪਾਣੀ ਦੀ ਉਪਲੱਬਧਤਾ ਦਾ […]