ਅਮਰੀਕਾ ‘ਚ ਗੈਰ-ਕਾਨੂੰਨੀ ਪ੍ਰਵਾਸੀ ਨੂੰ ਗ੍ਰਿਫ਼ਤਾਰੀ ਤੋਂ ਬਚਾਉਣ ਦੇ ਦੋਸ਼ ਹੇਠ ਮਹਿਲਾ ਜੱਜ ਗ੍ਰਿਫ਼ਤਾਰ
ਵਾਸ਼ਿੰਗਟਨ, 28 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਵਿਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਅਤੇ ਨਿਆਂਪਾਲਿਕਾ ਵਿਚਕਾਰ ਚੱਲ ਰਿਹਾ ਟਕਰਾਅ ਫਿਰ ਤੋਂ ਸਾਹਮਣੇ ਆਇਆ ਹੈ। ਜਿੱਥੇ ਅਮਰੀਕਾ ਵਿਚ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫ.ਬੀ.ਆਈ.) ਨੇ ਵਿਸਕਾਨਸਿਨ ਰਾਜ ਦੇ ਮਿਲਵਾਕੀ ਵਿਚ ਇੱਕ ਮਹਿਲਾ ਜੱਜ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਦੁਆਰਾ ਇੱਕ ਗੈਰ-ਕਾਨੂੰਨੀ ਪ੍ਰਵਾਸੀ ਨੂੰ ਗ੍ਰਿਫ਼ਤਾਰੀ ਤੋਂ ਬਚਣ ਵਿਚ ਮਦਦ […]