ਪੰਜਾਬ ਬੰਦ ਦੇ ਸੱਦੇ ਤਹਿਤ ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਦੇ 18 ਜ਼ਿਲ੍ਹਿਆਂ ‘ਚ 50 ਥਾਵਾਂ ‘ਤੇ ਅਰਥੀ ਫੂਕ ਮੁਜ਼ਾਹਰੇ
ਚੰਡੀਗੜ੍ਹ, 30 ਦਸੰਬਰ (ਦਲਜੀਤ ਕੌਰ/ਪੰਜਾਬ ਮੇਲ)- ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਪੱਧਰ ‘ਤੇ ਤਾਲਮੇਲ ਵਜੋਂ 18 ਜ਼ਿਲ੍ਹਿਆਂ ‘ਚ ਲਗਭਗ 50 ਥਾਵਾਂ ‘ਤੇ ਵਿਸ਼ਾਲ ਅਰਥੀ ਫੂਕ ਰੋਸ ਮੁਜ਼ਾਹਰੇ ਕੀਤੇ ਗਏ। ਇਸ ਸੰਬੰਧੀ ਜਥੇਬੰਦੀ ਵੱਲੋਂ ਲਿਖਤੀ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਜਨਰਲ ਸਕੱਤਰ […]