ਸਾਬਕਾ ਵਿਧਾਇਕ ਜੱਸੀ ਖੰਗੂੜਾ ਨੂੰ ਚੋਣ ਅਮਲੇ ‘ਤੇ ਹਮਲਾ ਕਰਨ ਦੇ ਮਾਮਲੇ ‘ਚ ਸਜ਼ਾ
– ਸਜ਼ਾ ਸੁਣਾਏ ਜਾਣ ਤੋਂ ਬਾਅਦ ਜ਼ਮਾਨਤ ‘ਤੇ ਰਿਹਾਅ ਲੁਧਿਆਣਾ, 17 ਮਾਰਚ (ਪੰਜਾਬ ਮੇਲ)- ਲੁਧਿਆਣਾ ਦੀ ਵਧੀਕ ਸੈਸ਼ਨ ਜੱਜ ਬਰਿੰਦਰ ਸਿੰਘ ਰੋਮਾਨਾ ਦੀ ਅਦਾਲਤ ਨੇ ਸਾਬਕਾ ਵਿਧਾਇਕ ਜਸਬੀਰ ਸਿੰਘ ਉਰਫ਼ ਜੱਸੀ ਖੰਗੂੜਾ ਅਤੇ ਉਨ੍ਹਾਂ ਦੇ ਸਾਥੀ ਗੁਰਪ੍ਰੀਤ ਸਿੰਘ ਨੂੰ 18 ਸਾਲ ਪੁਰਾਣੇ ਕੁੱਟਮਾਰ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ। ਇਹ ਮਾਮਲਾ 2008 ਦੀਆਂ ਬਲਾਕ […]