HMPV ਵਾਇਰਸ ਨਾਲ ਜੁੜੀ ਵੱਡੀ Update, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ
ਚੰਡੀਗੜ੍ਹ, 8 ਜਨਵਰੀ (ਪੰਜਾਬ ਮੇਲ)- ਹਿਊਮਨ ਮੈਟਾਨਿਊਮੋ ਵਾਇਰਸ (ਐੱਚ. ਐੱਮ. ਪੀ. ਵੀ.) ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਤਿਆਰੀਆਂ ਪੁਖ਼ਤਾ ਕਰ ਲਈਆਂ ਹਨ। ਡਾਇਰੈਕਟਰ ਸਿਹਤ ਡਾ. ਸੁਮਨ ਸਿੰਘ ਮੁਤਾਬਕ ਕੁੱਝ ਦਿਨਾਂ ਤੋਂ ਲੋਕਾਂ ’ਚ ਚਿੰਤਾ ਦਿਸ ਰਹੀ ਹੈ, ਪਰ ਘਬਰਾਉਣ ਜਾਂ ਡਰ ਵਾਲੀ ਕੋਈ ਗੱਲ ਨਹੀਂ ਹੈ। ਸਿਹਤ ਮੰਤਰਾਲੇ ਨਾਲ ਮੀਟਿੰਗ ਕੀਤੀ ਗਈ ਹੈ। ਸਾਵਧਾਨੀ ਵੱਜੋਂ […]