ਮਾਸਕੋ ਨੇੜੇ ਕਾਰ ਬੰਬ ਧਮਾਕੇ ‘ਚ ਚੋਟੀ ਦੇ ਰੂਸੀ ਜਨਰਲ ਦੀ ਮੌਤ
ਮਾਸਕੋ, 25 ਅਪ੍ਰੈਲ (ਪੰਜਾਬ ਮੇਲ)- ਸ਼ੁੱਕਰਵਾਰ ਨੂੰ ਮਾਸਕੋ ਨੇੜੇ ਇੱਕ ਕਾਰ ਬੰਬ ਧਮਾਕੇ ਵਿਚ ਇੱਕ ਚੋਟੀ ਦੇ ਰੂਸੀ ਜਨਰਲ ਦੀ ਮੌਤ ਹੋ ਗਈ। ਇੱਕ ਮੀਡੀਆ ਰਿਪੋਰਟ ਦੇ ਅਨੁਸਾਰ ਰੂਸੀ ਵਿਦੇਸ਼ ਮੰਤਰਾਲੇ ਨੇ ਇਸ ਨੂੰ ਇੱਕ ਅੱਤਵਾਦੀ ਕਾਰਾ ਕਰਾਰ ਦਿੱਤਾ ਹੈ। ਵੇਸਤੀ ਐੱਫ.ਐੱਮ. ਰੇਡੀਓ ਨੇ ਜਾਂਚ ਕਮੇਟੀ ਦੇ ਹਵਾਲੇ ਨਾਲ ਕਿਹਾ ਕਿ ਰੱਖਿਆ ਮੰਤਰਾਲੇ ਦੇ ਜਨਰਲ […]