ਡਿਪੋਰਟ ਹੋਏ ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਏਅਰਪੋਰਟ ‘ਤੇ ਲੈਂਡ ਹੋਇਆ US ਆਰਮੀ ਦਾ ਜਹਾਜ਼
ਅੰਮ੍ਰਿਤਸਰ, 16 ਫਰਵਰੀ (ਪੰਜਾਬ ਮੇਲ)- ਅਮਰੀਕਾ ਦੀ ਡੋਨਾਲਡ ਟਰੰਪ ਸਰਕਾਰ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਸਖਤ ਮੁਹਿੰਮ ਛੇੜ ਦਿੱਤੀ ਹੈ। ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕੀ ਫੋਜ ਦੇ ਜਹਾਜ਼ਾਂ ਵਿਚ ਬਿਠਾ ਕੇ ਆਪੋ-ਆਪਣੇ ਮੁਲਕ ਭੇਜਿਆ ਜਾ ਰਿਹਾ ਹੈ। ਇਸੇ ਦੌਰਾਨ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨਾਲ ਭਰਿਆ ਇਕ ਹੋਰ ਜਹਾਜ਼ ਅਮਰੀਕਾ ਤੋਂ ਭਾਰਤ ਪਹੁੰਚ ਗਿਆ ਹੈ। ਡਿਪੋਰਟ ਹੋਏ ਭਾਰਤੀਆਂ ਦਾ […]