ਟਰੰਪ ਨੇ ਚਿਤਾਵਨੀ ਮਗਰੋਂ ਚੀਨ ‘ਤੇ ਲਾਇਆ 104 ਫੀਸਦੀ ਟੈਰਿਫ
ਵਾਸ਼ਿੰਗਟਨ, 9 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਅਤੇ ਚੀਨ ਵਿਚਕਾਰ ਟੈਰਿਫ ਵਾਰ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਚਿਤਾਵਨੀ ਤੋਂ ਇੱਕ ਦਿਨ ਬਾਅਦ ਵ੍ਹਾਈਟ ਹਾਊਸ ਨੇ ਚੀਨ ‘ਤੇ 104 ਫੀਸਦੀ ਟੈਰਿਫ ਲਗਾਉਣ ਦੀ ਪੁਸ਼ਟੀ ਕੀਤੀ ਹੈ। ਚੀਨ ‘ਤੇ ਨਵਾਂ ਵਧਿਆ ਹੋਇਆ ਟੈਰਿਫ 9 ਅਪ੍ਰੈਲ ਤੋਂ ਲਾਗੂ ਹੋਵੇਗਾ। ਰਿਪੋਰਟ ਅਨੁਸਾਰ, ਵ੍ਹਾਈਟ ਹਾਊਸ […]