ਕੈਨੇਡੀਅਨ ਇਤਿਹਾਸ ‘ਚ ਸਭ ਤੋਂ ਵੱਡੀ ਸੋਨੇ ਦੀ ਚੋਰੀ ਕਰਨ ਵਾਲਾ ਮੋਸਟ ਵਾਂਟੇਡ ਚੰਡੀਗੜ੍ਹ ‘ਚ!
ਚੰਡੀਗੜ੍ਹ/ਕੈਨੇਡਾ, 15 ਫਰਵਰੀ (ਪੰਜਾਬ ਮੇਲ)- ਕੈਨੇਡਾ ਦੇ ਇਤਿਹਾਸ ‘ਚ ਸਭ ਤੋਂ ਵੱਡੀ ਸੋਨੇ ਦੀ ਚੋਰੀ ਕਰਨ ਵਾਲੇ ਮੋਸਟ ਵਾਂਟੇਡ ਸਿਮਰਨਪ੍ਰੀਤ ਪਨੇਸਰ ਦੇ ਚੰਡੀਗੜ੍ਹ ‘ਚ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਚੰਡੀਗੜ੍ਹ ਜਾਂ ਇਸ ਦੇ ਨੇੜੇ-ਤੇੜੇ ਆਪਣੇ ਪਰਿਵਾਰ ਨਾਲ ਕਿਰਾਏ ਦੇ ਮਕਾਨ ‘ਚ ਰਹਿ ਰਿਹਾ ਹੈ ਅਤੇ ਕੈਨੇਡਾ ਦੀ […]